ਵਿਧਾਇਕ ਰਾਜਾ ਵੜਿੰਗ ਨੇ ਪਿੰਡ ਲੁੰਡੇਵਾਲਾ ‘ਚ ਰੱਖਿਆ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ ), 11 ਸਤੰਬਰ 2021

ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਲੁੰਡੇਵਾਲਾ ਵਿਖੇ 47 ਲੱਖ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ l

ਇਹ ਖ਼ਬਰ ਵੀ ਪੜ੍ਹੋ: ਕਰਨਾਲ: ਕਿਸਾਨਾਂ ‘ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲਾ ਐਸਡੀਐੱਮ ਸੰਸਪੈਂਡ

ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜ਼ ਜੰਗੀ ਪੱਧਰ ਤੇ ਕੀਤੇ ਜਾ ਰਹੇ ਹਨ!ਇਸ ਮੌਕੇ ਉਨ੍ਹਾਂ ਕਣਕ ਦੇ ਐੱਮਐੱਸਪੀ ਵਿਚ ਕੀਤੇ 40 ਰੁਪਏ ਵਾਧੇ ਬਾਰੇ ਬੋਲਦਿਆ ਕਿਹਾ ਕਿ ਇਹ ਕੇਦਰ ਵੱਲੋਂ ਪਾਖੰਡ ਕੀਤਾ ਗਿਆ ਹੈ l

ਇਹ ਖ਼ਬਰ ਵੀ ਪੜ੍ਹੋ: ਕੋਰੋਨਾ: ਦੇਸ਼ ‘ਚ 24 ਘੰਟਿਆਂ ਦੌਰਾਨ 308 ਮੌਤਾਂ

ਉਨ੍ਹਾਂ ਕਿਹਾ ਕਿ ਐੱਮਐੱਸਪੀ ਬੇਸ਼ੱਕ ਨਾ ਵਧਾਉਦੇ ਪਰ ਕਾਲੇ ਕਾਨੂੰਨ ਰੱਦ ਕਰ ਦੇਣ lਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਐਮਐਸਪੀ ਵਧਾ ਕੀਤੇ ਕੇਦਰ ਸਰਕਾਰ ਕਾਲੇ ਕਾਨੂੰਨ ਲਾਗੂ ਨਾ ਕਰ ਦੇਣ l

ਇਹ ਖ਼ਬਰ ਵੀ ਪੜ੍ਹੋ: ਵਜੀਫ਼ੇ ਵਾਸਤੇ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

ਉਨ੍ਹਾਂ ਕਰਨਾਲ ਵਿਖੇ ਚਲ ਰਹੇ ਸੰਘਰਸ਼ ਬਾਰੇ ਬੋਲਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡਕੇ ਕਿਸਾਨਾਂ ਦੀ ਮੰਗ ਮੰਨ ਲੈਣੀ ਚਾਹੀਦੀ ਹੈ ਅਤੇ ਕੋਈ ਵੀ ਸਰਕਾਰ ਲੋਕਾਂ ਤੋਂ ਉੱਤੇ ਨਹੀਂ ਹੁੰਦੀ l

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This