ਘਰੇਲੂ ਕਲੇਸ਼ ਦੇ ਚਲਦਿਆ ਪਤੀ ਵੱਲੋ ਪਤਨੀ ਦਾ ਕਤਲ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

rder  (ਅਮਰੀਕ ਕੁਮਾਰ), 5 ਸਤੰਬਰ 2021

ਹੁਸ਼ਿਆਰਪੁਰ ਦੇ ਸਦਾਰ ਥਾਣਾ ਅਧੀਨ ਪੈਂਦੇ ਪਿੰਡ ਬਜਵਾੜਾ ਵਿਖੇ ਰਹਿਣ ਵਾਲੇ ਪਰਵਾਸੀ ਮਜਦੂਰ ਨੇ ਆਪਣੀ ਪਤਨੀ ਦਾ ਕਤਲ ਕੀਤਾ  ਅਤੇ ਕਤਲ ਤੋਂ ਬਾਅਦਪਤਨੀ ਨਿਤੁ ਦੀ ਲਾਸ਼ ਬਜਵਾੜਾ ਚੋ ਦੀ ਪੁਲੀ ਹੇਠ ਸੁਟੀ।

ਮ੍ਰਿਤਕ ਨੀਤੂ ਦੇ ਭਰਾ ਵਲੋਂ ਦਿਤੀ ਜਾਣਕਾਰੀ ਮੁਤਾਬਕ ਉਸ ਦਾ ਜੀਜਾ ਨੀਰਜ ਪਿਛਲੇ 15 ਦਿਨ ਤੋਂ ਕੱਮ ਤੇ ਨਹੀਂ ਜਾ ਰਿਹਾ ਸੀ ਅਤੇ ਨਵਾਂ ਮੋਬਾਈਲ ਕਿਸ਼ਤਾ ਤੇ ਖਰੀਦ ਲਿਆਇਆ ਸੀ l

ਜਿਸ ਕਾਰਣ ਊਸ ਦੀ ਭੈਣ ਅਤੇ ਜੀਜੇ ਵਿਚ ਝਗੜਾ ਚੱਲ ਰਿਹਾ ਸੀ। ਬੀਤੇ ਕਲ ਰਾਤ ਜੀਜੇ ਨੀਰਜ ਵਲੋਂ ਊਸ ਦੀ ਭੈਣ ਨੀਤੂ ਦਾ ਕਤਲ ਕਰ ਕੇ ਉਹਨਾਂ ਨੂੰ ਫੋਨ ਕੀਤਾ ਕਿ ਮੈਂ ਤੁਹਾਡੀ ਭੈਣ ਨੂੰ ਮਾਰ ਦਿੱਤਾ ਹੈ l ਜਿਸ ਤੋਂ ਬਾਦ ਨੀਤੂ ਦਾ ਪਰਿਵਾਰ ਊਸ ਨੂੰ ਲਭਣ ਲੱਗ ਗਿਆ l

ਜਿਸ ਤੋਂ ਬਾਅਦ ਸਵੇਰੇ ਜੀਜੇ ਨੀਰਜ ਦਾ ਫੋਨ ਫਿਰ ਤੋਂ ਆਇਆ ਕਿ ਮੈਂ ਲਾਸ਼ ਨੂੰ ਬਜਵਾੜਾ ਚੋ ਦੀ ਪੁਲੀ ਹੇਠ ਸੁਟਿਆ ਹੈ l ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਦੇਖਿਆ ਕਿ ਨੀਤੂ ਦੀ ਲਾਸ਼ ਓਥੇ ਪਈ ਸੀ।

ਮ੍ਰਿਤਕ ਨੀਤੂ ਦੇ ਭਰਾ ਦੇ ਬਿਆਨ ਮੁਤਾਬਕ ਪੁਲਿਸ ਵਲੋਂ ਆਰੋਪੀ ਨਿਰਜ ਖਿਲਾਫੀ ਕਤਲ ਦਾ ਮਾਮਲਾ ਦਰਜ ਕਰ ਕਰਵਾਹੀ ਕਰਨ ਦੀ ਗੱਲ ਕਹੀ ਗਈ ਹੈ l ਖ਼ਬਰ ਲਿਖੇ ਜਾਣ ਤੱਕ ਆਰੋਪੀ ਨਿਰਜ ਅਤੇ ਮ੍ਰਿਤਕ ਨੀਤੂ ਦੇ 3 ਸਾਲ ਦੇ ਬੱਚੇ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ।

 

 

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This