ਮੁਸਲਿਮ ਭਾਈਚਾਰੇ ਵੱਲੋਂ ਪੰਜਾਬੀ ਗਾਇਕ ਐਮੀ ਵਿਰਕ ਦਾ ਵਿਰੋਧ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਪਟਿਆਲਾ(ਕੰਵਲਜੀਤ ਸਿੰਘ ਕੰਬੋਜ਼), 3 ਸਤੰਬਰ 2021

ਬੀਤੇ ਦਿਨੀਂ ਪੰਜਾਬੀ ਗੀਤਕਾਰ ਐਮੀ ਵਿਰਕ ਦੀ ਤਰਫ ਤੋਂ ਸੁਫਨਾ ਫਿਲਮ ਕੀਤੀ ਗਈ ਸੀ l ਜਿਸ ਦੀ ਚਰਚਾ ਹਰ ਪਾਸੇ ਹੁੰਦਿਆਂ ਨਜ਼ਰ ਆ ਰਹੀਆਂ ਹਨ ਇਸ ਫਿਲਮ ਦੇ ਵਿਚ ਇਕ ਗੀਤ ਕੀਤਾ ਗਿਆ ਸੀ l ਜਿਸਦਾ ਨਾਮ ਹੈ ਕਬੂਲ ਹੈ l ਇਸ ਗੀਤ ਦਾ ਵਿਰੋਧ ਮੁਸਲਿਮ ਭਾਈਚਾਰੇ ਦੀ ਤਰਫ ਤੋਂ ਪੂਰੇ ਪੰਜਾਬ ਭਰ ਦੇ ਵਿੱਚ ਕੀਤਾ ਜਾ ਰਿਹਾ ਹੈ l

ਇਹ ਖ਼ਬਰ ਵੀ ਪੜ੍ਹੋ: ਮਾਨਸਾ ਦੀ ਅਨਾਜ ਮੰਡੀ ‘ਚ ਨਰਮੇ ਦੀ ਫਸਲ ਦੀ ਆਮਦ ਸ਼ੁਰੂ

ਕਿਉਂਕਿ ਇਸ ਗੀਤ ਦੇ ਵਿੱਚ ਐਮੀ ਵਿਰਕ ਦੀ ਤਰਫ ਤੋਂ ਆਖਿਆ ਗਿਆ ਸੀ ਕਿ ਤੂੰ ਹੀ ਮੇਰਾ ਅੱਲਾ ਹੈ ਤੂੰ ਹੀ ਮੇਰਾ ਰਸੂਲ ਹੈਂ ਜੋ ਕਿ ਮੁਸਲਿਮ ਭਾਈਚਾਰੇ ਦੇ ਗੁਰੂਆਂ ਦਾ ਅਪਮਾਨ ਹੈ l ਇਸ ਕਰਕੇ ਅੱਜ ਮੁਸਲਿਮ ਭਾਈਚਾਰੇ ਦੀ ਤਰਫ ਤੋਂ ਪਟਿਆਲਾ ਵਿਖੇ ਕੀਤਾ ਗਿਆ l ਐਮੀ ਵਿਰਕ ਦਾ ਵਿਰੋਧ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬੀ ਗੀਤਕਾਰ ਐਮੀ ਵਿਰਕ ਦੇ ਉੱਪਰ ਪਰਚਾ ਕੀਤਾ ਜਾਵੇ ਅਤੇ ਉਸ ਤੋਂ ਮਾਫੀ ਮੰਗਵਾਈ ਜਾਵੇ l

ਇਸ ਮੌਕੇ ਦਾ ਗੱਲਬਾਤ ਕਰਦੇ ਹੋਏ ਪਟਿਆਲਾ ਮੁਸਲਿਮ ਭਾਈਚਾਰੇ ਦੇ ਪ੍ਰਧਾਨ ਸ਼ੇਰ ਖਾਨ ਨੇ ਆਖਿਆ ਕਿ ਅੱਜ ਸਾਡੇ ਵੱਲੋਂ ਪੰਜਾਬੀ ਗੀਤਕਾਰ ਐਮੀ ਵਿਰਕ ਦਾ ਵਿਰੋਧ ਕੀਤਾ ਜਾ ਰਿਹਾ ਹੈ l ਕਿਉਂਕਿ ਇਸ ਗੀਤਕਾਰ ਦੀ ਤਰਫ ਤੋਂ ਪਿਛਲੇ ਦਿਨਾਂ ਦੇ ਵਿੱਚ ਇੱਕ ਸੁਫਨਾ ਫਿਲਮ ਕੀਤੀ ਗਈ ਸੀ l ਜਿਸ ਵਿੱਚ ਇਕ ਗਾਣਾ ਹੈ ਕਬੂਲ ਹੈ l

ਇਹ ਖ਼ਬਰ ਵੀ ਪੜ੍ਹੋ: ਅਲਵਿਦਾ ਸਿਧਾਰਥ ਸ਼ੁਕਲਾ, ਲੋਕਾਂ ਦੇ ਦਿਲਾਂ ‘ਚ ਰਹਿਣਗੇ ਜ਼ਿੰਦਾ

ਜਿਸ ਵਿੱਚ ਮੁਸਲਿਮ ਭਾਈਚਾਰੇ ਦੇ ਦੇਵਤਾ ਅੱਲਾ-ਪਾਕ ਅਤੇ ਰਸੂਲਾਂ ਦੇ ਬਾਰੇ ਗਲਤ ਜ਼ਿਕਰ ਕੀਤਾ ਗਿਆ ਹੈ l ਜੋ ਕਿ ਕਦੇ ਵੀ ਮੁਸਲਿਮ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ l ਐਮੀ ਵਿਰਕ ਦੀ ਤਰਫ ਤੋਂ ਕੀਤੇ ਗਏ ਗਾਣੇ ਦੇ ਵਿਚ ਆਖਿਆ ਗਿਆ ਸੀ ਕਿ ਤੂੰ ਮੇਰਾ ਅੱਲਾ ਹੈਂ ਤੂੰ ਮੇਰਾ ਰਸੂਲ ਹੈ ਜੋ ਕਿ ਸਾਡੇ ਗੁਰੂਆਂ ਦਾ ਅਪਮਾਨ ਹੈ l ਇਸ ਕਰਕੇ ਸਾਡੀ ਮੰਗ ਹੈ ਕਿ ਐਮੀ ਵਿਰਕ ਸਾਡੇ ਤੋਂ ਮਾਫ਼ੀ ਮੰਗੇ ਜੇਕਰ ਉਹ ਮਾਫੀ ਨਹੀਂ ਮੰਗਦਾ ਤਾਂ ਉਸ ਉਪਰ ਪੰਜਾਬ ਸਰਕਾਰ ਸਖਤ ਕਾਰਵਾਈ ਕਰੇ l

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This