ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੂਰਬ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ

Must Read

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ...

ਅੰਮ੍ਰਿਤਸਰ (ਜਗਤਾਰ ਮਾਹਲਾ), 21 ਅਕਤੂਬਰ 2021

ਅੱਜ ਸ਼੍ਰੀ ਗੁਰੁ ਰਾਮਦਾਸ ਜੀ ਦੇ 487 ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੈਕਾਰਿਆਂ ਦੀ ਗੰੂਜ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ੁਰੂ ਹੋਇਆ ।ਜਿਸ ਵਿੱਚ ਪ੍ਰਮੱੁਖ ਧਾਰਮਿਕ ਸ਼ਖਸੀਅਤਾਂ ਅਤੇ ਸਿੱਖ ਸੰਗਤਾਂ ਸ਼ਾਮਲ ਹੋਈਆਂ।

ਵਿਸ਼ਾਲ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਬਾਰਾਂ ਪੁਰਾਤਨ ਤੇ ਇਤਿਹਾਸਕ ਦਰਵਾਜ਼ਿਆਂ ਦੇ ਬਾਹਰੋਂ ਰਿੰਗ ਰੋਡ ਤੋਂ ਹੁੰਦਾ ਹੋਇਆ ਸ਼ਾਮ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ ।

 

ਰਸਤੇ ਵਿਚ ਥਾਂ-ਥਾਂ ‘ਤੇ ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾ ਰਿਹਾ ਹੈ। ਘੰਟਾ ਘਰ ਵਿਖੇ ਪੁਲਿਸ ਬੈਂਡ ਵਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ ਹੈ । ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਹਨ ।

LEAVE A REPLY

Please enter your comment!
Please enter your name here

Latest News

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

ਕੁਝ ਘੰਟਿਆਂ ਦੇ ਵਿਆਹ ਦੌਰਾਨ ਸੀਐੱਮ ਚੰਨੀ ਲਈ ਬਣਾਇਆ ਗਿਆ ਵਿਸ਼ੇਸ਼ ਹੈਲੀਪੈਡ

ਜ਼ੀਕਰਪੁਰ (ਸਕਾਈ ਨਿਊਜ਼ ਬਿਊਰੋ), 25 ਨਵੰਬਰ 2021 ਬੀਜੇਪੀ ਮੰਤਰੀ ਵਿਜੇ ਸਾਂਪਲਾ ਦੇ ਬੇਟੇ ਦੇ ਵਿਆਹ ਵਿੱਚ ਜ਼ੀਰਕਪੁਰ ਪਹੁੰਚੇ ਸੀਐਮ ਚੰਨੀ ਦੇ ਕੁਝ ਘੰਟਿਆਂ ਵਿੱਚ ਹੀ...

More Articles Like This