ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 13 ਅਪ੍ਰੈਲ 2022
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ l ਨਵਜੋਤ ਸਿੱਧੂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਸਟਾਫ਼ ਅਤੇ ਉਹ ਸਾਰੇ ਜਿਨ੍ਹਾਂ ਨੇ ਉਸਦੀ ਤੰਦਰੁਸਤੀ ਲਈ ਅਰਦਾਸ ਕੀਤੀ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ … ਰੱਬ ਰਾਖਾ