ਅੰਮ੍ਰਿਤਸਰ ਪਹੁੰਚੇ ਨਵਜੋਤ ਸਿੱਧੂ ਦੇ ਲੱਗੀ ਸੱਟ, ਲਿਜਾਇਆ ਗਿਆ ਹਸਪਤਾਲ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),20 ਜੁਲਾਈ 2021

ਨਵਜੋਤ ਸਿੱਧੂ ਦੇ ਪੈਰ ‘ਤੇ ਸੱਟ ਲੱਗਣ ਕਾਰਨ ਉਹਨਾਂ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ ।
ਦੱਸ ਦਈਏ ਕਿ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਸਨ ਜਿਥੇ ਵੱਡੀ ਗਿਣਤੀ ਵਿੱਚ ਸਮਰਥਕਾਂ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ । ਜਿਸ ਦੌਰਾਨ ਸਮਰਥਕਾਂ ਵਿੱਚ ਧੱਕਾ ਮੁੱਕੀ ਅਤੇ ਉਹਨਾਂ ਦੇ ਪੈਰ ਤੇ ਸੱਟ ਲੱਗ ਗਈ ਅਤੇ ਉਹਨਾਂ ਨੂ ਇਲਾਜ ਲਈ ਅਮਨਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This