ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 19 ਮਈ 2022
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰੋਡ ਰੇਜ਼ ਮਾਮਲੇ ਵਿੱਚ ਆਪਣੇ ਖਿਲਾਫ ਆਏ ਸੁਪਰੀਮ ਕੋਰਟ ਦਾ ਫੈਸਲੇ ਨੂੰ ਪ੍ਰਵਾਨ ਕਰਦੇ ਹੋਏ ਟਵੀਟ ਕਰ ਲਿਿਖਆ ਹੈ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਸਿਰ ਮੱਥੇ’
ਦੱਸ ਦਈਏ ਕਿ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਦਿੰਦੇ ਹੋਏ ਇੱਕ ਸਾਲ ਦੀ ਜੇਲ੍ਹ ਅਤੇ ਜੁਰਮਾਨਾ ਦੇਣ ਦਾ ਫ਼ਰਮਾਨ ਜਾਰੀ ਕੀਤਾ ਹੈ।