ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ Navjot Sidhu ਦਾ ਪਹਿਲਾ Tweet, ‘ਮੇਰਾ ਸਫ਼ਰ ਅਜੇ ਸ਼ੁਰੂ ਹੋਇਆ’

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),19 ਜੁਲਾਈ 2021

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ ਕੀਤਾ ਹੈ ਉਹਨਾਂ  ਕਿਹਾ ਕਿ ਅੱਜ ਮੇਰਾ ਮਿਸ਼ਨ ਉਸੇ ਸੁਫ਼ਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ l

PunjabKesari

ਅੱਗੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ।

 

 

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This