ਸਿੱਧੂ ਵੱਲੋਂ ਮੀਡੀਆ ਅੱਗੇ ਕੈਪਟਨ ਦੀ ਫੁੁੱਲ ਬੇਇਜ਼ਤੀ, ਭੁੱਲੇ ਸ਼ਬਦਾਂ ਦੀ ਮਰਿਆਦਾ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ), 3 ਨਵੰਬਰ 2021

ਅੰਮ੍ਰਿਤਸਰ ਵਿਖੇ ਮੀਡੀਆ ਦੇ ਰੂ-ਬ-ਰੂ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ ।ਇਸ ਸਮੇਂ ਉਹ ਸ਼ਬਦਾਂ ਦੀ ਮਰਿਆਦਾ ਵੀ ਭੱੁਲ ਗਏ ।ਸਿੱਧੂ ਨੇ ਕੈਪਟਨ ਤੇ ਵਰ੍ਹਦਿਆ ਕਿਹਾ ਕਿ ਪੰਜਾਬ ਨੂੰ ਕੈਪਟਨ ਦਾ ਪਿਉ ਜਿਤਾਏਗਾ।ਕੈਪਟਨ ਮੈਨੂੰ ਕਹਿੰਦਾ ਸੀ ਕਿ ਹੁਣ ਕੈਪਟਨ ਦੇ ਆਪਣੇ ਲਈ ਦਰਵਾਜ਼ੇ ਬੰਦ ਹੋ ਗਏ ਹਨ ।

ਇਹ ਖ਼ਬਰ ਵੀ ਪੜ੍ਹੋ: ਅੱਜ 12 ਲੱਖ ਦੀਵਿਆਂ ਨਾਲ ਜਗਾਇਆ ਜਾਵੇਗਾ ਅਯੁੱਧਿਆ

ਕੈਪਟਨ ਫਰੌਡ ਆਦਮੀ ਹੈ। ਉਮਰ ਵਧਦੀ ਹੈ ਤਾਂ ਬੰਦਾ ਰੋਂਦੂ ਹੋ ਜਾਂਦਾ ਹੈ। ਹੁਣ ਕੈਪਟਨ ਵੀ ਰੋਂਦੂ ਹੋ ਗਏ ਹਨ।ਸਿੱਧੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਕੈਪਟਨ ਦੀ ਪਤਨੀ ਵੀ ਕੈਪਟਨ ਦੇ ਨਾਲ ਨਹੀਂ।ਕੈਪਟਨ ਚੱਲਿਆ ਹੋਇਆ ਕਾਰਤੂਸ ਹੈ। ਕੈਪਟਨ ਦੇ ਨਾਲ ਇੱਕ ਕੌਂਸਲਰ ਤੱਕ ਨਹੀਂ ਖੜ੍ਹਾ। ਮੈਂ ਚੱਲੇ ਹੋਏ ਕਾਰਤੂਸਾਂ ਦੀ ਗੱਲ ਨਹੀਂ ਕਰਦਾ ।

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This