ਕੇਬਲ ਟੀ.ਵੀ ‘ਤੇ ਨਵਜੋਤ ਸਿੰਘ ਦਾ ਵੱਡਾ ਬਿਆਨ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),25 ਨਵੰਬਰ 2021

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ, ਉੱਥੇ ਹੀ ਉਹ ਆਪਣੀ ਪਾਰਟੀ ਦੇ ਮੁੱਖ ਮੰਤਰੀ ਚੰਨੀ ਵਲੋਂ ਕੀਤੇ ਜਾਂਦੇ ਐਲਾਨਾਂ ਨੂੰ ਲੈ ਕੇ ਵੀ ਸਵਾਲ ਚੁੱਕੇ ਜਾ ਰਹੇ ਹਨ।ਹੁਣ ਸਿੱਧੂ ਨੇ ਕੇਬਲ ਟੀ.ਵੀ. ਨੂੰ ਲੈ ਕੇ ਬਿਆਨ ਦਿੱਤਾ ਹੈ ।

ਸਿੱਧੂ ਨੇ ਟਵੀਟ ਕਰ ਕੇ ਕਿਹਾ ਕਿ 5 ਸਾਲ ਪਹਿਲਾਂ, ਮੈਂ ਮਲਟੀ ਸਿਸਟਮ ਆਪ੍ਰੇਟਰ -ਫਾਸਟਵੇਅ ਦੇ ਏਕਾਧਿਕਾਰ ਤੋਂ ਛੁਟਕਾਰਾ ਪਾਉਣ ਲਈ, 1000 ਕਰੋੜ ਦੇ ਟੈਕਸ ਦੀ ਵਸੂਲੀ, ਸਥਾਨਕ ਆਪ੍ਰੇਟਰਾਂ ਨੂੰ ਸਸ਼ਕਤੀਕਰਨ ਅਤੇ ਲੋਕਾਂ ਨੂੰ ਸਸਤੀ ਕੇਬਲ ਦੇਣ ਦੀ ਨੀਤੀ ਅੱਗੇ ਰੱਖੀ ਸੀ।

ਉਨ੍ਹਾਂ ਦਾ ਸਾਫ਼ ਤੋਰ ‘ਤੇ ਕਹਿਣਾ ਹੈ ਕਿ ਫਾਸਟਵੇਅ ਵਿਰੁੱਧ ਲੋੜੀਂਦੀ ਕਾਰਵਾਈ ਕੀਤੇ ਬਿਨਾਂ ਪੰਜਾਬ ਦੀ ਕੇਬਲ ਸਮੱਸਿਆ ਦਾ ਹੱਲ ਸੁਝਾਉਣਾ ਗਲਤ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੇਬਲ ਟੀ.ਵੀ. ਦੇ ਚਾਰਜ ਨੂੰ ਘਟਾ ਕੇ 100 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This