10 ਸਾਲਾਂ ਬੱਚੀ ਨੂੰ ਗੁਆਂਢੀ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਲੁਧਿਆਣਾ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਪੰਜਾਬ ਦੇ ਹਾਲਾਤ ਪੂਰੀ ਤਰ੍ਹਾਂ ਵਿਗੜ ਚੁੱਕੇ ਹਨ।ਇੱਥੇ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।ਇੱਕ ਪਾਸੇ ਤਾਂ ਸਰਕਾਰ ਵੱਲੋਂ ਬੇਟੀ ਬਚਾਓ,ਬੇਟੀ ਪੜਾਓ ਦਾ ਨਾਅਰਾ ਲਗਾਇਆ ਜਾਂਦਾ ਹੈ ਉਥੇ ਹੀ ਦੂਜੇ ਪਾਸੇ ਛੋਟੀਆਂ ਬੱਚੀਆਂ ਨਾਲ ਲਗਾਤਾਰ ਬਲਾਤਕਾਰ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ।ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਘਰ ’ਚ 10 ਸਾਲ ਦੀ ਬੱਚੀ ਨੂੰ ਇਕੱਲੀ ਦੇਖ ਕੇ ਗੁਆਂਢੀ ਨੇ ਉਸ ਦੇ ਨਾਲ ਜਬਰ-ਜ਼ਨਾਹ ਕਰ ਦਿੱਤਾ। ਜਦੋਂ ਬੱਚੀ ਦੇ ਪਰਿਵਾਰ ਵਾਲੇ ਘਰ ਵਾਪਸ ਆਏ ਤਾਂ ਬੱਚੀ ਨੂੰ ਰੋਂਦਾ ਦੇਖ ਕੇ ਪੁੱਛਣ ’ਤੇ ਘਟਨਾ ਦਾ ਪਤਾ ਲੱਗਾ। ਸੂਚਨਾ ਮਿਲਣ ’ਤੇ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਮੁਲਜ਼ਮ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਹੈ।

 

rape case
ਮਿਲੀ ਜਾਣਕਾਰੀ ਅਨੁਸਾਰ ਪੀੜਤਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਇਕ ਵਿਹੜੇ ’ਚ ਰਹਿੰਦੇ ਹਨ। ਮੁਲਜ਼ਮ ਨੌਜਵਾਨ ਉਨ੍ਹਾਂ ਦੇ ਵਿਹੜੇ ’ਚ ਗੁਆਂਢ ਦੇ ਕਮਰੇ ’ਚ ਰਹਿੰਦਾ ਹੈ। ਉਹ ਆਪਣੇ ਪਤੀ ਨਾਲ ਸਬਜ਼ੀ ਲੈਣ ਲਈ ਮਾਰਕੀਟ ਗਈ ਸੀ। ਇਸੇ ਦੌਰਾਨ ਉਸ ਦੀ 10 ਸਾਲ ਦੀ ਬੇਟੀ ਘਰ ਇਕੱਲੀ ਸੀ। ਉਕਤ ਮੁਲਜ਼ਮ ਨੇ ਬੱਚੀ ਦੇ ਇਕੱਲੇ ਹੋਣ ਦਾ ਫਾਇਦਾ ਉਠਾਇਆ। ਉਸ ਨੂੰ ਡਰਾ-ਧਮਕਾ ਕੇ ਬਾਥਰੂਮ ’ਚ ਲੈ ਗਿਆ, ਜਿੱਥੇ ਮੁਲਜ਼ਮ ਨੇ ਉਸ ਦੀ ਬੱਚੀ ਦੇ ਨਾਲ ਜਬਰ-ਜ਼ਨਾਹ ਕੀਤਾ। ਪੀੜਤਾ ਦੀ ਮਾਂ ਦਾ ਕਹਿਣਾ ਹੈ ਕਿ ਜਦੋਂ ਉਹ ਵਿਹੜੇ ’ਚ ਪੁੱਜੇ ਤਾਂ ਮੁਲਜ਼ਮ ਬਾਥਰੂਮ ਦੇ ਅੰਦਰੋਂ ਆਇਆ ਅਤੇ ਬਾਹਰ ਭੱਜ ਗਿਆ ਸੀ। ਫਿਰ ਉਨ੍ਹਾਂ ਨੇ ਦੇਖਿਆ ਕਿ ਬਾਥਰੂਮ ਦੇ ਅੰਦਰ ਉਸ ਦੀ ਬੇਟੀ ਰੋ ਰਹੀ ਹੈ। ਜਦੋਂ ਉਨ੍ਹਾਂ ਨੇ ਪੁੱਛਿਆ ਤਾਂ ਬੇਟੀ ਨੇ ਦੱਸਿਆ ਕਿ ਸੰਦੀਪ ਨੇ ਉਸ ਦੇ ਨਾਲ ਗਲਤ ਕੰਮ ਕੀਤਾ ਹੈ।

Rape Case ਉਧਰ, ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ’ਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਹੈ, ਨਾਲ ਹੀ ਬੱਚੀ ਦਾ ਮੈਡੀਕਲ ਕਰਵਾਉਣ ਦੀ ਪ੍ਰਕਿਿਰਆ ਸ਼ੁਰੂ ਕਰਵਾ ਦਿੱਤੀ ਹੈ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This