ਨਵਵਿਆਹੀ ਦੀ ਹੋਈ ਮੌਤ, ਪਰਿਵਾਰ ਨੇ ਨਰਸ ‘ਤੇ ਗ਼ਲਤ ਇਲਾਜ ਕਰਨ ਦੇ ਲਗਾਏ ਆਰੋਪ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਬਟਾਲਾ (ਨੀਰਜ ਸਲਹੋਤਰਾ),30 ਜੁਲਾਈ 2021

ਭਾਵੇ ਕਿ ਅੱਜ ਸਿਹਤ ਵਿਭਾਗ ਲੋਕਾਂ ਨੂੰ ਸਮੇ ਸਮੇ ਸਿਰ ਵੱਖ ਵੱਖ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਦਾ ਹੈ ਲੇਕਿਨ ਬਟਾਲਾ ਚ ਅੱਜ ਦੇਰ ਰਾਤ ਇਕ ਐਸਾ ਮਾਮਲਾ ਸਾਮਣੇ ਆਇਆ l ਜਿੱਥੋਂ ਦੇ ਹਰਨਾਮ ਨਗਰ ਦੀ ਰਹਿਣ ਵਾਲੀ ਮਨਦੀਪ ਕੌਰ ਜਿਸ ਦਾ ਵਿਆਹ ਹੋਏ ਨੂੰ ਕੁਝ ਮਹੀਨੇ ਪਹਿਲਾ ਹੋਇਆ ਸੀ ਅਤੇ ਅੱਜ ਗੰਭੀਰ ਹਾਲਤ ਦੇ ਚਲਦੇ ਉਸ ਨੂੰ ਇਲਾਜ ਲਈ ਪਰਿਵਾਰ ਨੇ ਸਿਵਲ ਹਸਪਤਾਲ ਬਟਾਲਾ ਚ ਦਾਖਿਲ ਕਰਵਾਇਆ l

ਜਿਥੇ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ ਉਥੇ ਹੀ ਮ੍ਰਿਤਕ ਦੀ ਮਾਂ ਅਤੇ ਸੱਸ ਨੇ ਦੱਸਿਆ ਕਿ ਮਨਦੀਪ ਪਿਛਲੇ ਕੁਝ ਦਿਨਾਂ ਤੋਂ ਇਕ ਨਿਜੀ ਘਰ ਚ ਕੰਮ ਕਰ ਰਹੀ ਨਰਸ ਕੋਲੋਂ ਬੱਚੇ ਹੋਣ ਲਈ ਕੋਈ ਇਲਾਜ ਕਰਵਾ ਰਹੀ ਸੀ ਅਤੇ ਉਸਦੀ ਵਜਹ ਨਾਲ ਉਸ ਦੀ ਹਾਲਤ ਕੁਝ ਦਿਨਾਂ ਤੋਂ ਵਿਗੜ ਰਹੀ ਸੀ ਅਤੇ ਅੱਜ ਅਖੀਰ ਉਸ ਦੀ ਉਸੇ ਕਾਰਨ ਮੌਤ ਹੋ ਗਈ ਜਿਥੇ ਪਰਿਵਾਰ ਵਲੋਂ ਉਸ ਨਰਸ ਤੇ ਆਰੋਪ ਲਗਾਇਆ ਜਾ ਰਿਹਾ ਹੈ ਉਥੇ ਹੀ ਕੜੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ |

ਉਧਰ ਇਸ ਮਾਮਲੇ ਚ ਜਿਥੇ ਉਕਤ ਨਰਸ ਹਰਭਜਨ ਕੌਰ ਨੇ ਖੁਦ ਤੇ ਲੱਗ ਰਹੇ ਆਰੋਪਾਂ ਨੂੰ ਗ਼ਲਤ ਦੱਸਿਆ ਅਤੇ ਉਹਨਾਂ ਕਿਹਾ ਕਿ ਮਨਦੀਪ ਉਸ ਕੋਲੋਂ ਇਲਾਜ ਲਈ ਆਈ ਸੀ ਲੇਕਿਨ ਉਸ ਵਲੋਂ ਕੋਈ ਐਸੀ ਦਵਾਈ ਨਹੀਂ ਦਿਤੀ ਗਈ lਜੋ ਉਸ ਲਈ ਸਿਹਤ ਵਿਗੜੇ ਅਤੇ ਉਥੇ ਹੀ ਸਿਵਲ ਹਸਪਤਾਲ ਬਟਾਲਾ ਚ ਡਿਊਟੀ ਕਰ ਰਹੇ ਡਾ ਅਰਵਿੰਦਰ ਸ਼ਰਮਾ ਨੇ ਦੱਸਿਆ ਕਿ ਮਨਦੀਪ ਕੌਰ ਨੂੰ ਗੰਭੀਰ ਹਾਲਤ ਚ ਉਸ ਦਾ ਪੇਕਾ ਅਤੇ ਸੁਹਰਾ ਪਰਿਵਾਰ ਹਸਪਤਾਲ ਚ ਲੈਕੇ ਆਏ ਸਨ ਅਤੇ ਉਹਨਾਂ ਵਲੋਂ ਇਲਾਜ ਕੀਤਾ ਜਾ ਰਿਹਾ ਸੀ ਕਿ ਅਚਾਨਕ ਉਕਤ ਪੀੜਤ ਦਮ ਤੋੜ ਗਈ ਅਤੇ ਹੁਣ ਉਹਨਾਂ ਵਲੋਂ ਅਗਲੀ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਮ੍ਰਿਤਕ ਦੀ ਮੌਤ ਦਾ ਕਾਰਨ ਦਾ ਖੁਲਾਸਾ ਹੋਵੇਗਾ |

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This