ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਦਿੱਤੀ ਵਧਾਈ

Must Read

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਦੁਨੀਆਂ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਫੇਸਬੁੱਕ ‘ਤੇ ਪੋਸਟ ਪਾਈ ਹੈ।ਜਿਸ’ਚ ਉਨ੍ਹਾਂ ਨੇ “ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ।ਉਨ੍ਹਾਂ ਨੇ ਇਸ ਮੌਕੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਦਾ ਹੌਕਾ ਦੇ ਕੇ ਸਮੁੱਚੀ ਲੁਕਾਈ ਨੂੰ ਹੱਕ ਸੱਚ ਦੀ ਕਮਾਈ ਲਈ ਪ੍ਰੇਰਿਆ ਅਤੇ ਉਸ ਇੱਕ ਰੱਬ ਦੀ ਬੰਦਗੀ ਕਰਨ ਲਈ ਕਿਹਾ।

ਉਨ੍ਹਾਂ ਨੇ ਲਿਖਿਆ ਕਿ ਅੱਜ ਅਸੀਂ ਸਾਰੇ ਜਿਸ ਸਥਿਤੀ ‘ਚੋਂ ਗੁਜ਼ਰ ਰਹੇ ਹਾਂ, ਮੇਰੀ ਵਾਹਿਗੁਰੂ ਦੇ ਚਰਣਾਂ ‘ਚ ਇਹ ਅਰਦਾਸ ਹੈ ਕਿ ਉਹ ਆਪਣੀ ਮਿਹਰ ਕਰਨ, ਜਿਸ ਨਾਲ ਜਲਦ ਹੀ ਇਹ ਸਾਰੇ ਹਾਲਾਤ ਦਰੁੱਸਤ ਹੋ ਜਾਣ।

 

LEAVE A REPLY

Please enter your comment!
Please enter your name here

Latest News

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ,...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ ਹਨ। ਹੁਣ ਤੱਕ, ਦੁਨੀਆ ਵਿਚ...

ਟਰੈਕਟਰ ਪਰੇਡ ਦੌਰਾਨ ਗੋਲੀ ਲੱਗਣ ਕਾਰਣ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣਤੰਤਰ ਦਿਵਸ ਮੌਕੇ ਦਿੱਲੀ ’ਚ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਇਕ ਹੋਰ ਦੁਖਦ ਖ਼ਬਰ...

More Articles Like This