ਚੰਡੀਗੜ੍ਹ (ਮੀਨਾਕਸ਼ੀ), 14 ਅਪ੍ਰੈਲ 2022
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਤਲਵੰਡੀ ਸਾਬੋ ਦਾ ਦੌਰਾ ਕਰਨਗੇ।ਵਿਸਾਖੀ ਮੌਕੇ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖੇ ਨਤਮਸਤਕ ਹੋਣਗੇ। ਦੱਸ ਦਈਏ ਕਿ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਜਾਣਗੇ ਤਲਵੰਡੀ ਸਾਬੋ।ਵਿਸਾਖੀ ਮੌਕੇ ਸੀਐਮ ਭਗਵੰਤ ਸਿੰਘ ਮਾਨ ਕੋਈ ਵੱਡਾ ਐਲਾਨ ਕਰਕੇ ਪੰਜਾਬੀਆਂ ਨੂੰ ਤੋਹਫ਼ਾ ਦੇਣ ਸਕਦੇ ਨੇ।