ਪਟਿਆਲਾ, 26 ਜਨਵਰੀ (ਸਕਾਈ ਨਿਊਜ਼ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 72ਵੇਂ ਗਣੰਤਤਰ ਦਿਵਸ ਮੌਕੇ ਪਟਿਆਲਾ ਵਿਖੇ ਪੋਲੋ ਗਰਾਊਂਡ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਤੇ ਉੱਥੇ ਵੱਡੀ ਗਿਣਤੀ ਲੋਕ ਪਹੁੰਚੇ ਜਿਹਨਾਂ ਨੂੰ ਮੁੱਖ ਮੰਤਰੀ ਕੈਪਟਨ ਵੱਲੋਂ ਸੰਬੋਧਨ ਕੀਤਾ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ ਟਰੈਕਟਰ ਪਰੇਡ ਦੀ ਸ਼ੁਰੂਆਤ
ਤੁਹਾਨੂੰ ਦੱਸ ਦਈਏ ਕਿ ਗਣੰਤਤਰ ਦਿਵਸ ਮੌਕੇ ਕਿਸਾਨੀ ਸੰਘਰਸ਼ ਵਿੱਚ ਸ਼ਾਮਿਲ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ ਜਿਸ ਤੇ ਸਾਰਿਆ ਦੀ ਨਜ਼ਰਾਂ ਟਿੱਕੀਆ ਹੋਈਆ ਹਨ।
ਗਣੰਤਤਰ ਦਿਵਸ ਮੌਕੇ ਬ੍ਰਿਟੇਨ ਦੇ PM ਬੋਰਿਸ ਜਾਨਸਨ ਨੇ ਭਾਰਤ ਨੂੰ ਦਿੱਤੀਆਂ ਸੁੱਭਕਾਮਨਾਵਾਂ
ਜਿੱਥੇ ਦਿੱਲੀ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਰੇਡ ਕੀਤੀ ਜਾਵੇਗੀ ਉਥੇ ਕਿਸਾਨਾਂ ਵੱਲੋਂ ਆਪਣੇ ਢੰਗ ਨਾ ਗਣੰਤਤਰ ਦਿਵਸ ਮਨਾਇਆ ਜਾਵੇਗਾ
ਸਿੰਘੂ ਬਾਰਡਰ ਤੋਂ ਬਾਅਦ ਕਿਸਾਨਾਂ ਦੇ ਟਿਕਰੀ ਬਾਰਡਰ ‘ਤੇ ਤੋੜੇ ਬੈਰੀਕੇਡਜ਼