ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੂਰਬ ਮੌਕੇ ਗੁਰੂਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ‘ਚ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ

Must Read

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ...

ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ), 6 ਨਵੰਬਰ 2022

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ 8 ਨਵੰਬਰ ਨੂੰ ਪਾਏ ਜਾਣਗੇ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ 7 ਨਵੰਬਰ ਨੂੰ ਸਜਾਇਆ ਜਾਵੇਗਾ । ‘

ਉਨ੍ਹਾਂ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਜੀ.ਟੀ ਰੋਡ ਬਾਡ਼ਾ ਤੋਂ ਵਾਪਸ ਚੁੰਗੀ ਨੰਬਰ ਚਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਾਮ ਸਮੇਂ ਸਮਾਪਤ ਹੋਵੇਗਾ ।

ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵੱਲੋਂ ਥਾਂ ਥਾਂ ਤੇ ਵੱਡੇ ਸਵਾਗਤੀ ਗੇਟ ਲਗਾਏ ਗਏ ਹਨ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਲੰਗਰਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ।

ਉਨ੍ਹਾਂ ਸਮੁੱਚੀ ਸੰਗਤ ਨੂੰ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ।

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ 8 ਨਵੰਬਰ ਨੂੰ ਪਾਏ ਜਾਣਗੇ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ 7 ਨਵੰਬਰ ਨੂੰ ਸਜਾਇਆ ਜਾਵੇਗਾ ।

ਉਨ੍ਹਾਂ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਜੀ.ਟੀ ਰੋਡ ਬਾਡ਼ਾ ਤੋਂ ਵਾਪਸ ਚੁੰਗੀ ਨੰਬਰ ਚਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਾਮ ਸਮੇਂ ਸਮਾਪਤ ਹੋਵੇਗਾ ।

ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵੱਲੋਂ ਥਾਂ ਥਾਂ ਤੇ ਵੱਡੇ ਸਵਾਗਤੀ ਗੇਟ ਲਗਾਏ ਗਏ ਹਨ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਲੰਗਰਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ।

ਉਨ੍ਹਾਂ ਸਮੁੱਚੀ ਸੰਗਤ ਨੂੰ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ।

LEAVE A REPLY

Please enter your comment!
Please enter your name here

Latest News

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...

More Articles Like This