ਕਿਸਾਨ ਅਤੇ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੇ ਨੇ ਕਿਸਾਨ ਹੱਟ 1313

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਮਾਹਿਲਪੁਰ (ਅਮਰੀਕ ਕੁਮਾਰ),19 ਜੁਲਾਈ 2021

ਕਿਸਾਨੀ ਅੰਦੋਲਨ ਦੋਰਾਨ ਮਹਿੰਗਾਈ ਤੇ ਕਾਬੂ ਪਾਉਣ ਅਤੇ ਪੰਜਾਬੀਆਂ ਨੂੰ ਸਸਤੇ ਰੇਟਾਂ ਤੇ ਰਾਸ਼ਨ ਦੇਣ ਲਈ ਖੋਲ੍ਹੇ ਜਾ ਰਹੇ ਕਿਸਾਨੀ ਹੱਟ 1313 ਦਾ ਅੱਜ ਮਾਹਿਲਪੁਰ ਵਿਖੇ ਖੋਲਿਆ ਗਿਆ ਜਿਸ ਦਾ ਉਦਘਾਟਨ ਕਿਸਾਨ ਹੱਟ ਦੇ ਮੈਨੇਜਿੰਗ ਡਾਇਰੈਕਟਰ  ਰਾਜਿੰਦਰ ਸਿੰਘ ਨੇ ਕੀਤਾ।

ਓਹਨਾ ਸਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਕਿਸਾਨੀ ਨੂੰ ਕੁਚਲਣ ਲਈ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਲੋਕਾਂ ਤੇ ਪੰਜਾਬੀਆਂ ਦੀਆਂ ਸੁਵਿਧਾਵਾਂ ਲਈ ਇਹ ਹੱਟ ਖੋਹਲੇ ਜਾ ਰਹੇ ਹਨ ਜਿਥੇ 10 ਤੋਂ ਲੈ ਕੇ 45 ਪ੍ਰਤੀਸ਼ਤ ਤਕ ਸਸਤੀਆਂ ਚੀਜਾਂ ਮਿਲ ਰਹੀਆਂ ਹਨ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਅਸਫਲ ਕਰਨ ਲਈ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਇਹਨਾਂ ਦਾ ਕਾਮਯਾਬ ਹੋਣਾ ਬਹੁਤ ਜਰੂਰੀ ਹੈ।ਖਰੀਦਦਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਬਹੁਤ ਖੁਸ਼ ਹਨ ਕਿ ਉਹਨਾਂ ਨੂੰ ਸਸਤੀਆਂ ਚੀਜ਼ਾਂ ਇੱਕ ਹੀ ਛੱਤ ਹੇਠਾਂ ਮਿਲ ਰਹੀਆਂ ਹਨ।

ਹੱਟ ਦੇ ਮਾਲਿਕ ਗੀਤਕਾਰ ਅਤੇ ਲੇਖਕ ਗੁਰਮਿੰਦਰ ਸਿੰਘ ਕੈਂਡੋਵਾਲ ਨੇ ਕਿਹਾ ਕਿ ਕਿਸਾਨ ਹੱਟ ਫਾਇਦੇ ਲਈ ਨਹੀਂ ਖੋਹਲੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੀ ਲੜਾਈ ਕਾਰਪੋਰੇਟ ਸੈਕਟਰ ਨਾਲ ਲੜਾਈ ਹੈ।  ਓਹਨਾ ਕਿਹਾ ਕਿ ਅੰਬਾਨੀਆਂ ਅਡਾਨੀਆਂ ਦੇ ਵਰਤੇ ਜਾ ਰਹੇ ਸਮਾਨ ਨੂੰ ਰੋਕਣ ਲਈ ਇਹ ਕਿਸਾਨੀ ਹੱਟ ਖੋਹਲੇ ਜਾ ਰਹੇ ਹਨ l

 

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This