10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਕਾਬੂ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਦੀਨਾਨਗਰ (ਰਾਜੇਸ਼ ਅਲੂਣਾ), 25 ਨਵੰਬਰ 2021

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਬੇਘਰੇ ਲੋਕਾਂ ਨੂੰ ਪਲਾਟ ਦੇਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ l ਪਰ ਜ਼ਮੀਨੀ ਪੱਧਰ ਤੇ ਕੁਝ ਅਧਿਕਾਰੀ ਗ਼ਰੀਬ ਲੋਕਾਂ ਕੋਲੋਂ ਪੈਸੇ ਵਸੂਲ ਕਰ ਕੇ ਉਨ੍ਹਾਂ ਨੂੰ ਪਲਾਟ ਦੇ ਰਹੇ ਹਨ, ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ l

ਜਿੱਥੇ ਬੀਡੀਪੀਓ ਦਫ਼ਤਰ ਦੀਨਾਨਗਰ ਵਿੱਚ ਤਾਇਨਾਤ ਇੱਕ ਪਟਵਾਰੀ ਨੂੰ ਵਿਜੀਲੈਂਸ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ l ਜਿਸ ਨੇ ਪਲਾਟ ਦੇਣ ਦੇ ਲਈ 25 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ l

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਪ੍ਰੇਮ ਕੁਮਾਰ ਨੇ ਦੱਸਿਆ ਕਿ ਮੋਹਨ ਲਾਲ ਵਾਸੀ ਡੀਡਾ ਸੈਣੀਆਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪਟਵਾਰੀ ਨਿਸ਼ਾਨ ਸਿੰਘ ਜੋ ਕਿ ਬੇਘਰੇ ਲੋਕਾਂ ਕੋਲੋਂ ਪੈਸੇ ਲੈ ਕੇ ਪਲਾਟ ਦੇ ਰਿਹਾ ਹੈ। ਜਿਸਦੇ ਚਲਦੇ ਅੱਜ ਪਟਵਾਰੀ ਨਿਸ਼ਾਨ ਸਿੰਘ ਨੂੰ ਰੰਗੇ ਹੱਥੀ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ l

ਜੋ ਕਿ ਬੇਘਰੇ ਲੋਕਾਂ ਨੂੰ ਪਲਾਟ ਦੇਣ ਦੇ ਲਈ 25 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ l ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇਸ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ l

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This