ਮਿਲੀ ਭਗਤ ਨਾਲ ਤਹਿਸੀਲ ਅੰਦਰ ਬਣ ਰਹੀਆਂ ਹਨ ਪੱਕੀਆਂ ਦੁਕਾਨਾਂ

Must Read

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ...

ਭਿੱਖੀਵਿੰਡ (ਰਿੰਪਲ ਗੌਲ੍ਹਣ),30 ਮਾਰਚ  

ਸਬ ਡਵੀਜ਼ਨ ਭਿੱਖੀਵਿੰਡ ਅਧੀਨ ਆਉਂਦੀ ਤਹਿਸੀਲ ਖੇਮਕਰਨ ਅੰਦਰ ਉਸ ਵਕਤ ਕਾਨੂੰਨ ਦੀਆਂ ਧੱਜੀਆਂ ਉਡਦੀਆਂ ਨਜ਼ਰ ਆਈਆਂ । ਜਦੋਂ ਤਹਿਸੀਲ ਖੇਮਕਰਨ ਅੰਦਰ ਸ਼ੈੱਡ ਪਾ ਕੇ ਬੈਠੇ ਟਾਈਪ ਰਾਈਟਰਾਂ ਵੱਲੋਂ ਤਹਿਸੀਲ ਅੰਦਰ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ  ਕਬਜ਼ਾਧਾਰੀਆਂ ਵੱਲੋਂ ਪੱਕੀਆਂ ਦੁਕਾਨਾਂ ਪਾ ਕੇ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ।

 

ਉਧਰ ਜਦੋਂ ਇਸ ਸਬੰਧੀ ਸਾਡੇ ਪੱਤਰਕਾਰ ਵੱਲੋਂ ਤਹਿਸੀਲ ਖੇਮਕਰਨ ਵਿਖੇ ਪਹੁੰਚ ਕੀਤੀ ਗਈ ਤਾਂ ਤਹਿਸੀਲ ਅੰਦਰ ਕਬਜ਼ਾਧਾਰੀਆਂ ਵੱਲੋਂ ਪੱਕੀਆਂ ਦੁਕਾਨਾਂ ਪਾਈਆਂ ਜਾ ਰਹੀਆਂ ਸਾਫ ਦਿਖਾਈ ਦਿੱਤੀਆਂ । ਹਾਲਾਂਕਿ ਤਹਿਸੀਲ ਅੰਦਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ ਪ੍ਰੰਤੂ ਉਨ੍ਹਾਂ ਵੱਲੋਂ  ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਕਬਜ਼ਾਧਾਰੀਆਂ ਵੱਲੋਂ ਪਾਈਆਂ ਜਾ ਰਹੀਆਂ ਦੁਕਾਨਾਂ ਤਹਿਸੀਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੈ ਰਹੀਆਂ ਹਨ ।

 

ਜਦੋਂ ਇਸ ਸਬੰਧੀ ਸਾਡੇ ਪੱਤਰਕਾਰ ਵੱਲੋਂ ਤਹਿਸੀਲ ਅੰਦਰ ਮੌਜੂਦ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਅਧਿਕਾਰੀ ਵੀ ਸਵਾਲਾਂ ਤਾਂ ਕੋਈ ਠੋਸ ਜਵਾਬ ਨਹੀਂ ਦੇ ਸਕੇ । ਦੂਜੇ ਪਾਸੇ ਜਦੋਂ ਇਸ ਸਬੰਧੀ ਐੱਸ ਡੀ ਐੱਮ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਆ ਗਿਆ ਹੈ ਜਲਦ ਹੀ ਕਾਰਵਾਈ ਕਰਕੇ ਦੋਸ਼ੀਆਂ ਤੇ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ । ਹੁਣ ਦੇਖਣਾ ਇਹ ਹੋਵੇਗਾ ਕਿ ਤਹਿਸੀਲ ਖੇਮਕਰਨ ਅੰਦਰ ਪਾਈਆਂ ਜਾ ਰਹੀਆਂ ਦੁਕਾਨਾਂ ਸਬੰਧੀ ਉੱਚ ਅਧਿਕਾਰੀਆਂ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ  ।

LEAVE A REPLY

Please enter your comment!
Please enter your name here

Latest News

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming board examinations or consider some...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ ਕੰਨਿਆ ਹਾਈ ਸਕੂਲ ਨਈ ਅਬਾਦੀ...

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਫ਼ਰੀਦਕੋਟ(ਸੂਖਚੈਨ ਸਿੰਘ),13 ਅਪ੍ਰੈਲ Drug pills Woman arrested: ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ ਨੂੰ ਉਸ ਵੇਲੇ  ਸਫਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ...

ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਭਗਵੰਤ ਮਾਨ ਨੇ ਘੇਰੀ ਕੈਪਟਨ ਸਰਕਾਰ

ਸ੍ਰੀ ਅਨੰਦਪੁਰ ਸਾਹਿਬ,13 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Bhagwant mann vaisakhi sri anandpur sahib: ਅੱਜ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ...

More Articles Like This