ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 23 ਮਾਰਚ 2022
ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਹੈ ।ਦੇਸ਼ ਭਰ ਵਿੱਚ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸ਼ਾਂਝੀ ਕਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।