ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ)

ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।ਇਹਨਾਂ ਵਿੱਚ ਉਹ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਦੇ ਸਬੰਧ ਸਰਹੱਦ ਪਾਰ ਪਾਕਿਸਤਾਨ ਵਿੱਚ ਵੀ ਹਨ ਤੇ ਉਹ ਲਗਾਤਾਰ ਹੈਰੋਇਨ ਦੀ ਸਪਲਾਈ ਵਿੱਚ ਸਰਗਰਮ ਸੀ।

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਐਸਐਸਪੀ ਧਰੁਮਨ ਐਚ ਨਿੰਬਵੇ ਅਨੁਸਾਰ ਸ਼ਨੀਵਾਰ ਨੂੰ 4.3 ਕਿਲੋ ਹੈਰੋਇਨ, 5784 ਨਸ਼ੀਲੀਆਂ ਗੋਲੀਆਂ, 2 ਕਿਲੋ ਚੂਰਾ ਪੋਸਤਾ, 2 ਦੇਸੀ ਪਿਸਤੌਲ ਤੇ 12 ਮੋਬਾਇਲ ਫੋਨ ਸਮੇਤ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ 8850 ਰੁਪਏ ਡੱਰਗ ਮਨੀ, 3 ਮੋਟਰਸਾਈਕਲ ਤੇ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਉਨ੍ਹਾਂ ਦੱਸਿਆ ਕਿ ਇਹ ਪੰਜ ਦਿਨਾਂ ਡ੍ਰਾਈਵ 27 ਫਰਵਰੀ ਨੂੰ ਸ਼ੁਰੂ ਹੋਈ ਸੀ ਜਿਸ ਵਿੱਚ ਕਈ ਥਾਂ ਛਾਪੇਮਾਰੀ ਕੀਤੀ ਗਈ। ਇਸ ਵਿੱਚ ਸਰਹੱਦੀ ਪਿੰਡ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ 300 ਹੋਰ ਬੰਦਿਆਂ ਦੀ ਪਛਾਣ ਹੋ ਗਈ ਹੈ ਜੋ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਲਗੇ ਹੋਏ ਹਨ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਵੀ ਛਾਪੇਮਾਰੀ ਜਾਰੀ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This