Mansa ‘ਚ ਲੱਗੇ “ਕੈਪਟਨ ਇੱਕ ਹੀ ਹੁੰਦਾ ਹੈ” ਦੇ ਪੋਸਟਰ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਮਾਨਸਾ(ਭੀਸ਼ਮ ਗੋਇਲ),10 ਜੂਨ

ਪੰਜਾਬ ਕਾਂਗਰਸ ਵਿਚ ਚਲ ਰਹੇ ਆਪਸੀ ਮਤਭੇਦ ਤੋਂ ਬਾਦ ਹੁਣ ਸਾਰੇ ਜ਼ਿਲਿਆਂ ਵਿੱਚ ਕਾਂਗਰਸ ਪਾਰਟੀ ਦੇ ਛੋਟੇ ਵੱਡੇ ਨੇਤਾ ਖੁੱਲ ਕੇ ਕੈਪਟਨ ਅਮਰਿੰਦਰ ਸਿੰਘ ਦੇ ਪੱਖ ਵਿੱਚ ਆਉਣ ਲੱਗੇ ਹਨ। ਉਥੇ ਹੁਣ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅੰਕਿਤ ਬਾਂਸਲ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਮਾਨਸਾ ਵਿੱਚ ਵੀ ਕਾਂਗਰਸੀ ਕੌਂਸਲਰਾਂ ਅਤੇ ਨੌਜਵਾਨ ਵਰਕਰਾਂ ਨੇ ਸ਼ਹਿਰ ਵਿੱਚ ਪੋਸਟਰ ਲਗਾ ਕੇ ਐਲਾਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੀ ਸਾਡਾ ਕੈਪਟਨ ਹੈ।

ਪੋਸਟਰ ਲਗਵਾਉਣ ਵਾਲੇ NSUI ਦੇ EX-COORDINATOR ਅੰਕੁਰ ਸਿੰਗਲਾ ਅਤੇ ਨਗਰ ਕੌਂਸਲ ਮਾਨਸਾ ਦੇ ਸੀਨੀਅਰ ਵਾਇਸ ਪ੍ਰਧਾਨ ਵਿਸ਼ਾਲ ਜੈਨ ਗੋਲਡੀ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਬਾਹਰੀ ਨੇਤਾਵਾਂ ਵਲੋਂ ਪਾਰਟੀ ਦੇ ਪ੍ਰਤੀ ਨਿਰਾਸ਼ਾ ਜਾਹਿਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂ ਪਾਰਟੀ ਦੇ ਮਹਾਸਚਿਵ ਅੰਕਿਤ ਬਾਂਸਲ ਵੱਲੋਂ ਦਿਸ਼ਾ ਨਿਰਦੇਸ਼ ਮਿਲੇ ਹਨ ਅਤੇ ਅਸੀ ਇਹ ਵੀ ਜਾਣਦੇ ਹਾਂ ਕਿ ਕਪਤਾਨ ਇੱਕ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਪੁਰਾਣੇ ਲੀਡਰ ਹਨ ਅਤੇ ਸੂਬੇ ਦੇ ਮੌਜੂਦਾ ਮੁੱਖਮੰਤਰੀ ਤੇ ਪਹਿਲਾਂ ਵੀ ਮੁੱਖਮੰਤਰੀ ਰਹਿ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਬਾਹਰ ਤੋਂ ਆਏ ਲੋਕ ਪਾਰਟੀ ਨੂੰ ਖ਼ਰਾਬ ਕਰ ਰਹੇ ਹਨ ਅਤੇ ਉਹ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਬੇਅਦਬੀ ਦਾ ਮਾਮਲਾ ਪਾਰਟੀ ਹਾਈ ਕਮਾਂਡ ਦੇ ਸਾਹਮਣੇ ਉਛਾਲ ਰਹੇ ਹਨ ਅਤੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਜਦਕਿ ਬੇਅਦਬੀ ਮਾਮਲੇ ਲਈ ਬਣਾਈ ਐਸ.ਆਈ.ਟੀ. ਦੀ ਜਾਂਚ ਹਾਈ ਕੋਰਟ ਨੇ ਖਾਰਿਜ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਲੋਕਾਂ ਦੇ ਨਾਲ ਕੀਤੇ ਵਾਅਦਿਆਂ ਵਿੱਚੋਂ ਕਰੀਬ 80 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਵੀ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਰਕਰਾਂ ਨੂੰ ਇਹ ਸੁਨੇਹਾ ਦਿੱਤਾ ਹੈ ਕਿ ਕਪਤਾਨ ਇੱਕ ਹੀ ਹੁੰਦਾ ਹੈ ਅਤੇ ਸਾਨੂੰ ਉਸਦੇ ਦਿਸ਼ਾ ਨਿਰਦੇਸ਼ ਤੇ ਚੱਲਣਾ ਚਾਹੀਦਾ ਹੈ ਤਾਂਕਿ ਪਾਰਟੀ ਦਾ ਭਲਾ ਹੋ ਸਕੇ ਅਤੇ ਆਉਣ ਵਾਲੀ 2022 ਵਿੱਚ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This