ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ)
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੁਪਹਿਰ 2 ਵਜੇ ਮੁੜ ਤੋਂ ਸ਼ੁਰੂ ਹੋਈ ਕਾਰਵਾਈ ਵਿੱਚ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ‘ਚ ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਦਾ ਨਾਂ ਵੀ ਸ਼ਾਮਿਲ ਹੈ।
ਅੱਜ ਤੋਂ ਲਾਗੂ ਹੋਣਗੇ ਵੱਡੇ ਬਦਲਾਵ,LPG ਸਿਲੰਡਰ ਵੀ ਹੋਇਆ ਮਹਿੰਗਾ
‘ਆਪ’ ਵਿਧਾਇਕ ਨਾਜਰ ਸਿੰਘ ਦੀ ਬੇਨਤੀ ‘ਤੇ ਕਲਾਕਾਰ ਮੋਹਨ ਮਿੱਢਾ ਅਤੇ ਲੇਖਕ ਦਰਸ਼ਨ ਦਰਵੇਸ਼ ਦਾ ਨਾਮ ਵੀ ਸ਼ਾਮਿਲ ਕੀਤਾ ਗਿਆ।ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਸਵੇਰ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਹੈ