ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ ), 1 ਅਪ੍ਰੈਲ 2022
ਅੱਜ ਪੰਜਾਬ ਸਰਕਾਰ ਵੱਲੋਂ ਇੱਕ ਰੋਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ।ਜਿਸ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਈ।ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।ਕਾਰਵਾਈ ਸ਼ੁਰੂ ਹੋਣ ਤੋਂ ਥੌੜ੍ਹੀ ਦੇਰ ਬਾਅਦ ਹੀ ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਹੈl
ਇਹ ਖ਼ਬਰ ਵੀ ਪੜ੍ਹੋ:PM ਨਰਿੰਦਰ ਮੋਦੀ ਅੱਜ ਕਰਨਗੇ ‘ਪਰੀਕਸ਼ਾ ਪੇ ਚਰਚਾ’, ਵਿਦਿਆਰਥੀਆਂ ਦੇ ਸਵਾਲਾਂ…
ਤੁਹਾਨੂੰ ਦੱਸ ਦਈਏ ਕਿ ਜੋ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ਕੀਤੇ ਗਏ ਅੱਜ ਉਸ ਦਾ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ ਵਿਧਾਨ ਸਭਾ ‘ਚ ਮਤਾ ਪੇਸ਼ ਕਰੇਗੀ।