ਤਹਿਸੀਲ ਹੈਡਕੁਆਟਰ ਉੱਪਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਧਰਨਾ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਸ਼੍ਰੀ ਫਤਹਿਗੜ੍ਹ ਸਾਹਿਬ (ਜਸਵਿੰਦਰ ਸਿੰਘ),22 ਜੁਲਾਈ 2021

ਤਾਲਮੇਲ ਕਮੇਟੀ ਦੀ ਰੈਵੀਨਿਉ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਤਹਿਸੀਲ ਫਤਹਿਗੜ੍ਹ ਸਾਹਿਬ ਦੇ ਪਟਵਾਰੀਆਂ ਅਤੇ ਕਾਨੂੰਗੋਆ ਵਲੋਂ ਤਹਿਸੀਲ ਹੈਡਕੁਆਟਰ ਉੱਪਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ।

ਧਰਨੇ ਵਿੱਚ ਮਨਿਸਟੀਰੀਅਲ ਸਟਾਫ, ਸੀ. ਪੀ. ਐਫ ਕਰਮਚਾਰੀ ਯੂਨੀਅਨ, ਸਾਝਾ ਮੁਲਾਜਮ ਮੰਚ ਆਦਿਕ ਭਰਾਤਰੀ ਜਥੇਬੰਦੀਆ ਅਤੇ ਰਿਟਾਇਰਡ ਕਾਨੂੰਗੋ/ਪਟਵਾਰੀ/ਨਾਇਬ ਤਹਿਸੀਲਦਾਰ ਵਿਸ਼ੇਸ ਤੋਰ ਤੇ ਸਾਮਲ ਹੋਏ। ਇਸ ਸਮੇਂ ਵੱਖ-ਵੱਖ ਬੁਲਾਰਿਆ ਨੇ ਪੰਜਾਬ ਸਰਕਾਰ ਵੱਲੋ ਜਾਰੀ 6ਵੇ ਪੇ-ਕਮੀਸਨ ਦੀ ਰਿਪੋਰਟ ਨੂੰ ਨਕਾਰਦਿਆ ਹੋਇਆ l

ਇਸ ਦੀ ਸਖਤ ਸਬਦਾ ਵਿੱਚ ਵਿਰੋਧਤਾ ਕੀਤੀ ਅਤੇ ਨਾਲ ਹੀ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦੀਆ ਮੰਗਾ ਪ੍ਰਤੀ ਸਰਕਾਰ ਦੇ ਨਾ ਪੱਖੀ ਰਵੱਈਏ ਕਾਰਨ ਰੋਸ ਜਾਹਿਰ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਜਿਲ੍ਹਾਂ ਪ੍ਰਧਾਨ ਪ੍ਰਿੰਸਜੀਤ ਸਿੰਘ ਨੇ ਦੱਸਿਆ ਕਿ 21 ਜੂਨ 2021 ਤੋ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਪਟਵਾਰੀਆਂ ਅਤੇ ਕਾਨੂੰਗੋਆ ਵੱਲੋ ਵਾਧੂ ਚਾਰਜ ਛੱਡ ਦੇਣ ਨਾਲ 108 ਪਿੰਡਾ ਦਾ ਕੰਮ ਬੰਦ ਪਿਆ ਹੈ

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This