ਅਧਿਆਪਕ ਦਿਵਸ ਮੋਕੇ ਵੋਕੇਸ਼ਨਲ ਅਧਿਆਪਕਾਂ ਦਾ ਹੱਲਾ ਬੋਲ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਪਟਿਆਲਾ( ਕੰਵਲਜੀਤ ਸਿੰਘ ਕੰਬੋਜ਼), 5 ਸਤੰਬਰ 2021

ਪਿਛਲੇ 89 ਦੀਨਾ ਤੋਂ (NSQF) ਵੋਕੇਸ਼ਨਲ ਅਧਿਆਪਕਾਂ ਦਾ ਪਟਿਆਲਾ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਬੱਸ ਸਟਾਪ ਤੇ ਲਗਾਤਾਰ ਪ੍ਰਦਰਸ਼ਨ ਜਾਰੀ ਹੈ ਇਸੇ ਸੰਘਰਸ਼ ਦੌਰਾਨ 11 ਵਾਰ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਕਰ ਚੁੱਕੇ ਹਨ ਅਧਿਆਪਕ ਮੀਟਿੰਗ ਕਈ ਵਾਰ ਰੱਖੀ ਗਈ ਅਧਿਆਪਕਾਂ ਦੇ ਨਾਲ ਮੀਟਿੰਗ ਨੂੰ ਕੀਤਾ ਗਿਆl

ਇਹ ਖ਼ਬਰ ਵੀ ਪੜ੍ਹੋ: ਘਰੇਲੂ ਕਲੇਸ਼ ਦੇ ਚਲਦਿਆ ਪਤੀ ਵੱਲੋ ਪਤਨੀ ਦਾ ਕਤਲ

ਸਰਕਾਰ ਵੱਲੋਂ ਮੁਲਤਵੀ ਇਸੇ ਰੋਸ ਵਜੋਂ ਅੱਜ ਅਧਿਆਪਕ ਕਰ ਰਹੇ ਹਨ ਪਟਿਆਲਾ ਦੇ ਵਿਚ ਪ੍ਰਦਰਸ਼ਨ ਪਿਛਲੇ ਲੰਮੇ ਸਮੇਂ ਤੋਂ ਵੋਕੇਸ਼ਨਲ ਅਧਿਆਪਕਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਵਿੱਚੋਂ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ ਅਤੇ ਘੱਟ ਤਨਖਾਹ ਤੇ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ l

ਇਹ ਖ਼ਬਰ ਵੀ ਪੜ੍ਹੋ: ਸੰਗੀਤ ਗੁਰੂ ਧਰਮਿੰਦਰ ਕਥਕ ਦੇ ਅੰਤਿਮ ਸਸਕਾਰ ‘ਤੇ ਪਹੁੰਚੇ ਕਲਾਕਾਰ

ਜਿਸ ਕਰਕੇ ਅੱਜ ਪੂਰੇ ਪੰਜਾਬ ਭਰ ਦੇ ਵੋਕੇਸ਼ਨਲ ਅਧਿਆਪਕ ਪਟਿਆਲਾ ਦੇ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਨਜਦੀਕ ਬੱਸ ਸਟਾਪ ਵਿਖੇ ਇਕੱਠੇ ਹੋਏ ਹਨ ਅਤੇ ਕੁਝ ਹੀ ਸਮੇਂ ਬਾਅਦ ਇਕ ਵੱਡਾ ਸੰਘਰਸ਼ ਕੀਤਾ ਜਾਵੇਗਾ ਜਿਸ ਵਿਚ ਪੰਜਾਬ ਸਰਕਾਰ ਨੂੰ ਹਿਲਾਇਆ ਜਾਵੇਗਾ l

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This