ਸ਼ਰਾਬ ਦੀ ਫੈਕਟਰੀ ਦੇ ਵਿਰੋਧ ‘ਚ ਲੋਕਾਂ ਨੇ ਘੇਰਿਆ ਡਿਪਟੀ ਕਮਿਸ਼ਰ ਦਾ ਦਫ਼ਤਰ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...
ਫ਼ਾਜ਼ਿਲਕਾ (ਮੌਂਟੀ ਚੁੱਘ ),3 ਮਾਰਚ
ਫ਼ਾਜ਼ਿਲਕਾ ਦੇ ਪਿੰਡ ਹੀਰਾ ਵਾਲੀ ਦੀ ਸ਼ਰਾਬ ਫੈਕਟਰੀ ਨਿਰਮਾਣ ਦੇ ਵਿਰੋਧ ਵਿਚ ਵੱਖ ਵੱਖ ਪਿੰਡਾਂ ਦੇ ਲੋਕਾਂ ਦਾ ਰੋਹ ਵੱਧਦਾ ਜਾ ਰਿਹਾ ਹੈ। ਪਿਛਲੇ 15-16 ਦਿਨਾਂ ਤੋਂ ਜਿੱਥੇ ਲੋਕਾਂ ਵਲੋਂ ਪੰਜਾਬ-ਰਾਜਸਥਾਨ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਹੋਇਆ ਹੈ। ਉਥੇ ਹੀ ਹੁਣ ਸੁਣਵਾਈ ਨਾ ਹੋਣ ਦੇ ਚਲਦਿਆਂ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਦਿਆਂ ਦਫ਼ਤਰ ਬਾਹਰ ਸੜਕ ਜਾਮ ਕਰਦਿਆ ਨਾਅਰੇਬਾਜੀ ਕੀਤੀ ਗਈ ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਦਾ ਇਕ ਵਜ਼ੀਰ ਅਤੇ ਖੇਡ ਮੰਤਰੀ ਰਾਣਾ ਸੋਢੀ ਪਿੰਡ ਹੀਰਾ ਵਾਲੀ ਵਿਚ ਸ਼ਰਾਬ ਫੈਕਟਰੀ ਦਾ ਨਿਰਮਾਣ ਕਰਵਾ ਰਿਹਾ ਹੈ, ਜਿਸ ਨਾਲ ਜਿਥੇ ਜਮੀਨ ਹੇਠਲਾ ਪਾਣੀ ਦੂਸ਼ਿਤ ਹੋਵੇਗਾ, ਉਥੇ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਕੂਲ, ਕਾਲਜ਼, ਹਸਪਤਾਲਾਂ ਦੀ ਜਰੂਰਤ ਹੈ, ਨਾਕਿ ਸ਼ਰਾਬ ਫੈਕਟਰੀ ਦੀ।ਉਨ੍ਹਾਂ ਨੇ ਕਿਹਾ 29 ਪਿੰਡਾਂ ਦੇ ਲੋਕ ਇਸ ਫੈਕਟਰੀ ਦੇ ਵਿਰੋਧ ਵਿਚ ਹਨ, ਪਰ ਇਸ ਦੇ ਬਾਵਜੂਦ ਪਿੰਡ ਵਿਚ ਫੈਕਟਰੀ ਦਾ ਨਿਰਮਾਣ ਕਰਵਾਈਆਂ ਜਾ ਰਿਹਾ ਅਤੇ ਉਨ੍ਹਾਂ ਦੀ ਕਿਧਰੇ ਸੁਣਵਾਈ ਨਹੀਂ ਹੋ ਰਹੀ ਜਿਸ ਕਾਰਨ  ਉਨ੍ਹਾਂ ਵਲੋਂ ਨੈਸ਼ਨਲ ਹਾਈਵੇ ਜਾਮ ਕੀਤਾ ਹੋਇਆ ਹੈ ਅਤੇ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿਚ ਉਹ ਇਸ ਫੈਕਟਰੀ ਦਾ ਨਿਰਮਾਣ ਨਹੀਂ ਹੋਣ ਦੇਣਗੇ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This