ਚੰਡੀਗੜ੍ਹ(ਸਕਾਈ ਨਿਊਜ਼ ਪੰਜਾਬ), 27 ਜੂਨ 2022
ਅੱਜ ਦੁਪਹਿਰ 2.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ।ਜਿਸ ਵਿੱਚ ਅਹਿਮ ਮੱੁਦਿਆ ‘ਤੇ ਚਰਚਾ ਕੀਤੀ ਜਾਵੇਗੀ।ਇਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਵੇਗੀ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾਣਗੇ।