ਪੰਜਾਬ ਦੀਆਂ ਨਹਿਰਾਂ ਵਿੱਚ 2 ਤੋਂ 9 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Must Read

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ...
ਚੰਡੀਗੜ, 1 ਫਰਵਰੀ (ਸਕਾਈ ਨਿਊਜ਼ ਬਿਊਰੋ)
ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 2 ਤੋਂ 9 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ-ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਲਾਹੌਰ ਬ੍ਰਾਂਚ ਅਤੇ ਇਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

LEAVE A REPLY

Please enter your comment!
Please enter your name here

Latest News

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ...

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪਿਤਾ ਦੀ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

More Articles Like This