ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021

ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਛੱਡ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਈਕਮਾਨ ਦੇ ਦਬਾਅ ਹੇਠ ਆ ਕੇ ਰਾਜਪਾਲ ਨੂੰ ਅਸਤੀਫਾ ਸੌਪਿਆ ਗਿਆ ਹੈ।ਅਸਤੀਫਾ ਦੇਣ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਨਇੰਦਰ ਸਿੰਘ ਨੇ ਵੀ ਆਪਣੇ ਟਵੀਟ ਅਕਾਊਂਟ ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਦੇ ਪਿਤਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

 

 

 

 

 

 

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This