ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਅਪ੍ਰੈਲ 2022
ਪੰਜਾਬ ਸਰਕਾਰ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੀ ਹੈ। ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਟੋਲ ਫ੍ਰੀ ਨੰਬਰ 1800 180 2422 ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਮਾਈਨਿੰਗ ਵਿਭਾਗ ਸਬੰਧਿਤ ਕੋਈ ਵੀ ਸ਼ਿਕਾਇਤ ਜਾਰੀ ਕੀਤੇ ਟੋਲ ਫ੍ਰੀ ਨੰਬਰ ਨੰਬਰ ‘ਤੇ ਭੇਜੇ l