ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 23 ਅਪ੍ਰੈਲ 2022
ਰੁਜ਼ਗਾਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ।ਮਾਨ ਸਰਕਾਰ ਨੇ ਬਿਜਲੀ ਵਿਭਾਗ ਵਿੱਚ ਨੌਕਰੀਆਂ ਕੱਢਣ ਦਾ ਐਲਾਨ ਕਰ ਦਿੱਤਾ ਹੈ। ਜਿਸ ਲਈ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ। ਬਿਜਲੀ ਵਿਭਾਗ ਵਿੱਚ 1690 ਸਹਾਇਕ ਲਾਈਨਮੈਨ ਭਰਤੀ ਕੀਤੇ ਜਾਣਗੇ।