ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਚੰਡੀਗੜ, 28 ਮਾਰਚ(ਸਕਾਈ ਨਿਊਜ਼ ਬਿਊਰੋ) 

ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਬੀ.ਜੇ.ਪੀ. ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਉੱਤੇ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।

ਹੋਲੀਕਾ ਦਹਿਨ ਮੌਕੇ ਕਿਸਾਨਾਂ ਨੇ ਖੇਤੀ ਬਿਲਾ ਦੀਆਂ ਸਾੜੀਆਂ ਕਾਪੀਆਂ

ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਪ੍ਰਾਪਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਜੋ ਪੂਰੀ ਤਰਾਂ ਸਿਆਸਤ ਤੋਂ  ਪ੍ਰੇਰਿਤ ਸੀ। ਵਫ਼ਦ ਨੇ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ।

ਹਿੰਦੂ ਭਾਈਚਾਰੇ ਨੂੰ ਕਈ ਨੇਤਾਵਾਂ ਸਣੇ ਇਮਰਾਨ ਖਾਨ ਨੇ ਦਿੱਤੀ ਹੋਲੀ ਦੀ ਵਧਾਈ

ਰਾਜਪਾਲ ਨੇ ਮੁੱਖ ਮੰਤਰੀ, ਜੋ ਗ੍ਰਹਿ ਮੰਤਰੀ ਵੀ ਹਨ, ਨਾਲ ਗੱਲ ਕੀਤੀ ਅਤੇ ਇਸ ਮਾਮਲੇ ‘ਤੇ ਆਪਣੀ ਗੰਭੀਰ ਚਿੰਤਾ ਜ਼ਾਹਰ ਕੀਤੀ।
ਰਾਜਪਾਲ ਨੇ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਏ ਤਾਜ਼ਾ ਹਮਲੇ ਦੀ ਨਿੰਦਾ ਕੀਤੀ ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਥਾਰਟੀਆਂ ਕਿਸੇ ਉੱਤੇ ਵੀ ਇਸ ਤਰਾਂ ਦੇ ਗੈਰਕਾਨੂੰਨੀ ਅਤੇ ਹਿੰਸਕ ਹਮਲਿਆਂ ਦੀ ਆਗਿਆ ਨਹੀਂ ਦੇ ਸਕਦੀਆਂ। ਰਾਜਪਾਲ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸੂਬਾ ਸਰਕਾਰ ਤੋਂ ਇਨਾਂ ਮਾਮਲਿਆਂ ਵਿੱਚ ਕੀਤੀ ਜਾ ਰਹੀ ਕਾਰਵਾਈ ਸਬੰਧੀ ਰਿਪੋਰਟ ਵੀ ਮੰਗੀ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This