ਗੁਰਦਾਸਪੁਰ (ਨੀਰਜ ਸਲਹੋਤਰਾ) 14,ਫਰਵਰੀ
ਨਗਰ ਕੌਂਸਿਲ ਅਤੇ ਨਗਰ ਨਿਗਮ ਦੀਆ ਚੋਣਾਂ ਦੇ ਚਲਦੇ ਜਿਲਾ ਗੁਰਦਾਸਪੁਰ ਚ ਲੋਕਾਂ ਚ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਅੱਜ ਸਵੇਰ ਤੋਂ ਲੋਕਾਂ ਦੀਆ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ ਉਥੇ ਹੀ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ
ਬੀਐਸਐਫ ਨੂੰ ਮਿਲੀ ਵੱਡੀ ਸਫਲਤਾ 70 ਕਰੋੜ ਦੀ ਹੈਰੋਇਨ ਬਰਾਮਦ
ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਪੂਰੇ ਅਮਨ ਅਮਾਨ ਅਤੇ ਨਿਰਪੱਖ ਤੌਰ ਤੇ ਹੋ ਰਹੀ ਹੈ ਅਤੇ ਇਸ ਦੇ ਨਾਲ ਹੀ ਵਿਰੋਧੀ ਰਾਜਨੀਤਿਕ ਪਾਰਟੀਆਂ ਵਾਰਡ ਬੰਦੀ ਅਤੇ ਹੋਰਨਾਂ ਲਗਾਏ ਜਾ ਰਹੇਆਰੋਪਾਂ ਨੂੰ ਗ਼ਲਤ ਠਹਿਰਾਇਆ
ਧੁੰਦ ਜ਼ਿਆਦਾ ਹੋਣ ਦੇ ਬਾਵਜੂਦ ਵੀ ਨਾਭਾ ‘ਚ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਦੇਖਣ ਨੂੰ ਮਿਲਿਆ ਉਤਸ਼ਾਹ