ਪੰਜਾਬ ‘ਚ ਨਗਰ ਕੌਂਸਲ ਦੀਆਂ ਚੋਣਾਂ ਅੱਜ,17 ਫਰਵਰੀ ਨੂੰ ਆਵੇਗਾ ਰਿਜ਼ਲਟ

Must Read

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ...

14 ਨਵੰਬਰ (ਸਕਾਈ ਨਿਊਜ਼ ਬਿਊਰੋ)

ਪੰਜਾਬ ਵਿੱਚ ਐਤਵਾਰ ਯਾਨੀ ਕਿ ਅੱਜ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ । ਇਸ ਦੌਰਾਨ ਕੁੱਲ 39,15,280 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ । ਇਹ ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ । ਇਨ੍ਹਾਂ ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ ।

Punjab municipal elections

ਦੱਸ ਦੇਈਏ ਕਿ ਇਨ੍ਹਾਂ ਚੋਣਾਂ ਲਈ ਲਗਭਰ 18,000 ਤੋਂ ਵੱਧ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਕਰਮਚਾਰੀ ਚੋਣ ਸਮੱਗਰੀ ਨੂੰ ਲੈ ਕੇ ਸਖਤ ਸੁਰੱਖਿਆ ਹੇਠ 4102 ਬੂਥਾਂ ‘ਤੇ ਆਪਣੀ ਡਿਊਟੀ ਨਿਭਾਉਣਗੇ ।

Punjab municipal electionsਦਰਅਸਲ, ਨਾਮਜ਼ਦਗੀ ਪ੍ਰਕਿਿਰਆ ਪੂਰੀ ਹੋਣ ਤੋਂ ਬਾਅਦ ਕਾਂਗਰਸ ਦੇ 2037, ਸ਼੍ਰੋਮਣੀ ਅਕਾਲੀ ਦਲ ਦੇ 1569, ਭਾਜਪਾ ਦੇ 1003, ਆਮ ਆਦਮੀ ਪਾਰਟੀ ਦੇ 1606, ਬੀਐਸਪੀ ਦੇ 160, ਸੀਪੀਆਈ ਦੇ 2, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ 2, ਐੱਨਸੀਪੀ ਦੇ 4, ਸਰਬ ਸਾਂਝੀ ਪਾਰਟੀ ਦਾ 1 ਉਮੀਦਵਾਰ ਚੋਣ ਨਿਸ਼ਾਨ ‘ਤੇ ਚੋਣ ਲੜ ਰਿਹਾ ਹੈ । ਇਸ ਵਾਰ ਚੋਣ ਮੈਦਾਨ ਵਿੱਚ 2,832 ਆਜ਼ਾਦ ਉਮੀਦਵਾਰ ਉਤਰੇ ਹਨ।

LEAVE A REPLY

Please enter your comment!
Please enter your name here

Latest News

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ ਗਈ ਹੈ ਉੱਥੇ ਹੀ ਸਮਾਰਟਫੋਨ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ...

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਸਰਕਾਰੀ ਵਲੋਂ ਚਲਾਈ ਜਾ ਰਹੀ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਕੰਪਨੀ ਨੇ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਮਹਿਲਾ...

ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ...

More Articles Like This