30 ਮਾਰਚ ਨੂੰ ਕੱਢਿਆ ਜਾਵੇਗਾ ਸਟੂਡੈਂਟ ਯੂਨੀਅਨ ਵੱਲੋਂ ਰੋਸ ਮਾਰਚ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...
ਫਰੀਦਕੋਟ,29 ਮਾਰਚ (ਸਕਾਈ ਨਿਊਜ਼ ਬਿਊਰੋ)
ਕੋਰੋਨਾ ਬਿਮਾਰੀ ਦੇ ਚਲਦੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਕਰਨ ਦੇ ਰੋਸ ਅਤੇ ਫਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਚ ਚਲ ਰਹੇ ਬੀਐਸਸੀ ਐਗਰੀਕਲਚਰ ਵਿਭਾਗ ਨੂੰ ਬੰਦ ਹੋਣ ਤੋਂ ਬਚਾਉਣ ਲਈ ਕਲ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਬਰਜਿੰਦਰਾ ਕਾਲਜ ਤੋਂ ਇੱਕ ਰੋਸ ਮਾਰਚ ਸ਼ੁਰੂ ਕਰ ਡਿਪਟੀ ਕਮਿਸ਼ਨਰ ਦਫਤਰ ਤੱਕ ਪੁਹੰਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਜਾਵੇਗਾ ਜਿਸਦੀ ਰੂਪਰੇਖਾ ਤੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਪੀ ਐਸ ਯੂ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਇਕ ਮੀਟਿੰਗ ਕੀਤੀ ਗਈ ਅਤੇ ਨਾਲ ਹੀ ਬੱਚਿਆਂ ਦੇ ਮਾਪਿਆਂ,ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।ਵਿਦਿਆਰਥੀਆਂ ਦੇ ਇਸ ਰੋਸ ਮਾਰਚ ਨੂੰ ਕਿਸਾਨ ਜਥੇਬੰਦੀਆਂ ਅਤੇ ਨਰੇਗਾ ਮੁਲਾਜ਼ਮਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ।
ਇਸ ਮੌਕੇ ਵਿਦਿਆਰਥੀ ਯੂਨੀਅਨ ਦੇ ਮੈਂਬਰ ਸੁਖਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਬਿਮਾਰੀ ਦਾ ਬਹਾਨਾ ਲਗਾ ਸਰਕਾਰੀ ਵਿਦਿਅਕ ਅਦਾਰੇ ਬੰਦ ਕਰ ਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਜਿਸ ਨਾਲ ਉਹ ਪੜਾਈ ਚ ਕਾਫੀ ਪੱਛੜ ਰਹੇ ਹਨ ਅਤੇ ਇਸੇ ਆੜ ਵਿੱਚ ਸਰਕਾਰ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਦੀ ਰਾਹ ਤੇ ਤੁਰੀ ਹੋਈ ਹੈ ਅਤੇ ਇਸ ਤੋਂ ਇਲਾਵਾ 1972 ਤੋ ਸਰਕਾਰੀ ਬਰਜਿੰਦਰਾ ਕਾਲਜ ਚ ਚਲ ਰਹੇ ਐਗਰੀਕਲਚਰ ਦੇ ਕੋਰਸ ਨੂੰ ਬੰਦ ਹੋਣ ਤੋਂ ਬਚਾਉਣ ਲਈ ਸ਼ਹਿਰ ਵਿਚ ਕਲ ਇਕ ਰੋਸ ਮਾਰਚ ਕੱਢਿਆ ਜਾਵੇਗਾ ਨਾਲ ਹੀ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ ।ਉਨ੍ਹਾਂ ਅਪੀਲ ਕੀਤੀ ਕਿ ਕਲ ਵੱਧ ਵੱਧ ਸਹਿਯੋਗ ਦੇਣ ਲਈ ਬਚਿਆ ਦੇ ਮਾਪੇ,ਸ਼ਹਿਰ ਵਾਸੀ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਅੱਗੇ ਆਣ ਤਾਂ ਜੋ ਬੱਚਿਆਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This