ਅੰਮ੍ਰਿਤਸਰ (ਮਨਜਿੰਦਰ ਸਿੰਘ), 13 ਅਪ੍ਰੈਲ 2022
ਪੰਜਾਬੀ ਫਿਲਮਾਂ ਦੀ ਅਦਾਕਾਰਾ ਜੂਹੀ ਬੱਬਰ ਅਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾ ਵਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ।
ਇਹ ਖ਼ਬਰ ਵੀ ਪੜ੍ਹੋ:ਸਫਲ ਆਪ੍ਰੇਸ਼ਨ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੂੰ ਹਸਪਤਾਲ ਤੋਂ ਮਿਲੀ…
ਇਸ ਮੌਕੇ ਗਲਬਾਤ ਕਰਦਿਆਂ ਉਹਨਾ ਕਿਹਾ ਕਿ ਅੰਮ੍ਰਿਤਸਰ ਨਾਟਸ਼ਾਲਾ ਵਿਚ ਉਹਨਾ ਵਲੌ ਇਕ ਨਾਟਕ ਦੇ ਵਿਚ ਰੋਲ ਪਲੇ ਕਰਨ ਲਈ ਵਾਸਤੇ ਪਹੁੰਚੇ ਹਨ ਪਰ ਉਸ ਤੌ ਪਹਿਲਾ ਵਾਹਿਗੁਰੂ ਦਾ ਉਟ ਆਸਰਾ ਲੈਣ ਲੱਈ ਪਹੁੰਚੇ ਹਾ ਅਤੇ ਵਾਹਿਗੁਰੂ ਆਪਣੀ ਕਿਰਪਾ ਬਣਾਈ ਰਖਣ। ਤਾ ਜੋ ਆਉਣ ਵੇਲੇ ਸਮੇ ਵਿਚ ਵਾਹਿਗੁਰੂ ਦੀ ਕਿਰਪਾ ਹੋਣ ਬਣੀ ਰਹੇ।
ਇਹ ਖ਼ਬਰ ਵੀ ਪੜ੍ਹੋ:ਕਾਂਗਰਸੀ ਵਰਕਰਾਂ ਵੱਲੋਂ ਆਪ ਵਰਕਰ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ…
ਮੈ ਇਕ ਮਹੀਨੇ ਪਹਿਲਾਂ ਵੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਸਾ ਅਤੇ ਵਾਹਿਗੁਰੂ ਦੀ ਮੇਹਰ ਸਦਕਾ ਫਿਰ ਤੌ ਦਰਸ਼ਨ ਕਰਨ ਦਾ ਮੌਕਾ ਮਿਲ ਸਕਿਆ ਹੈ।