ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022
ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ ਲਈ ਲਾਜ਼ਮੀ ਪੰਜਾਬੀ ਯੋਗਤਾ ਟੈਸਟ ਕੀਤਾ ਹੈ ।ਉਮੀਦਵਾਰਾਂ ਨੇ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਐਪਟੀਟਿਊਡ ਟੈਸਟ ਵਿੱਚ ਘੱਟੋ-ਘੱਟ 50% ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ।
ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਵਿੱਚ ਤਰਜੀਹ ਮਿਲੇਗੀl ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂl ਪਹਿਲਾਂ ਗਰੁੱਪ ਸੀ ਅਤੇ ਡੀ ਲਈ ਪੰਜਾਬੀ ਜ਼ਰੂਰੀ ਨਹੀਂ ਸੀ l