ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਅੰਮ੍ਰਿਤਸਰ (ਮਨਜਿੰਦਰ ਸਿੰਘ), 1 ਮਈ 2022

ਪੰਜਾਬੀ ਗਾਇਕ ਮਲਕੀਤ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ ਜਿਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਜਿਸ ਤਰ੍ਹਾਂ ਅੱਜ ਤੱਕ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਗਾਏ ਗੀਤਾਂ ਨੂੰ ਪਿਆਰ ਦਿੱਤਾ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਇਸ ਜਿੱਤ ਨੂੰ ਪਿਆਰ ਕਰਨਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦਾ ਪਤਾ ਨਹੀਂ ਚੱਲਣਾ ਚਾਹੀਦਾ, ਉਥੇ ਹੀ ਮਲਕੀਤ ਸਿੰਘ ਨੇ ਕਿਹਾ ਕਿ 5 ਮਹੀਨਿਆਂ ਬਾਅਦ ਉਨ੍ਹਾਂ ਦੀ ਇੱਕ ਫਿਲਮ ਵੀ ਆ ਰਹੀ ਹੈ, ਜਿਸ ਨੂੰ ਲੋਕ ਬਹੁਤ ਪਸੰਦ ਕਰਨਗੇ l

ਇਸ ਦੇ ਨਾਲ ਹੀ ਉਨ੍ਹਾਂ ਨੇ ਪਟਿਆਲਾ ਵਿਖੇ ਇਸ ਵਾਕ ‘ਤੇ ਕਿਹਾ ਕਿ ਪੰਜਾਬ ‘ਚ ਮਾਹੌਲ ਸ਼ਾਂਤਮਈ ਬਣਿਆ ਰਹੇ, ਪ੍ਰਸ਼ਾਸਨ ਨੂੰ ਪੰਜਾਬ ਦਾ ਮਾਹੌਲ ਸ਼ਾਂਤਮਈ ਬਣਾਈ ਰੱਖਣ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This