ਬੇਮੌਸਮੀ ਬਰਸਾਤ ਕਾਰਣ ਕਿਸਾਨਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

Must Read

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ...

ਨਾਭਾ (ਕੰਵਲਜੀਤ ਸਿੰਘ),23 ਮਾਰਚ

ਹੋਲੀ ਤੋਂ ਪਹਿਲਾਂ ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਬਦਲਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੇ ਉਥੇ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰ ਤੋਂ ਲੈ ਕੇ ਮੱਧ ਭਾਰਤ ਤੱਕ, ਹਰ ਪਾਸੇ ਬਰਸਾਤ ਦਾ ਦੌਰ ਸ਼ੁਰੂ ਹੋਣ ਵਾਲਾ ਹੈ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਮੱਥੇ ਤੇ ਚਿੰਤਾ ਦੀਆਂ ਲਕੀਰਾਂ ਨੂੰ ਵਧਾ ਦਿੱਤਾ ਹੈ। ਬੇਮੌਸਮੀ ਬਰਸਾਤ ਅਤੇ ਝੱਖੜ ਹਨ੍ਹੇਰੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਤਹਿਸ ਨਹਿਸ ਕਰਕੇ ਰੱਖ ਦਿੱਤੀ, ਨਾਭਾ ਵਿਖੇ ਬੀਤੀ ਰਾਤ ਤੋਂ ਹੋ ਰਹੀ ਬਰਸਾਤ ਅਤੇ ਹਨੇਰੀ ਨੇ ਕਣਕ ਦੀ ਫ਼ਸਲ ਨੂੰ ਧਰਤੀ ਤੇ ਵਿਛਾ ਦਿੱਤੀ ਹੈ ਅਤੇ ਹੁਣ ਕਿਸਾਨਾਂ ਨੂੰ ਇਹ ਚਿੰਤਾ ਹੈ ਕਿ ਉਹ ਆਪਣੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਉਹ ਕਿਵੇਂ ਵੱਢਣਗੇ। ਕਿਉਂਕਿ ਜੋ ਕਣਕ ਧਰਤੀ ਤੇ ਡਿੱਗ ਪਈ ਹੈ ਉਹ ਬਿਲਕੁਲ ਖ਼ਰਾਬ ਹੀ ਹੋ ਜਾਵੇਗੀ।

ਬੀ.ਜੇ.ਪੀ ਆਗੂ ਸੁਰਜੀਤ ਸਿੰਘ ਜਿਆਣੀ ਦਾ ਕਿਸਾਨਾਂ ਵੱਲੋਂ ਘਿਰਾਓ

ਇਕ ਪਾਸੇ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਧਰਨੇ ਤੇ ਬੈਠਾ ਹੈ ਉੱਥੇ ਦੂਜੇ ਪਾਸੇ ਕੁਦਰਤ ਦੀ ਕਰੋਪੀ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ, ਕਿਉਂਕਿ ਕਿਸਾਨਾਂ ਨੂੰ ਉਮੀਦ ਸੀ ਇਸ ਵਾਰ ਉਨ੍ਹਾਂ ਦੀ ਫਸਲ ਵਿੱਚੋਂ ਬਹੁਤ ਵਧੀਆ ਝਾੜ ਨਿਕਲੇਗਾ, ਪਰ ਮੌਸਮ ਵਿਭਾਗ ਵੱਲੋਂ 23 ਤਰੀਕ ਤੋਂ ਲੈ ਕੇ 29 ਤਰੀਕ ਤੱਕ ਬਰਸਾਤ ਦੀ ਭਵਿੱਖਬਾਣੀ ਨੇ ਉਨ੍ਹਾਂ ਦੀਆਂ ਸੱਧਰਾਂ ਤੇ ਪਾਣੀ ਫੇਰ ਦਿੱਤਾ।ਨਾਭਾ ਵਿਖੇ ਤੇਜ਼ ਹਨ੍ਹੇਰੀ ਅਤੇ ਬਰਸਾਤ ਦੇ ਕਾਰਨ ਕਿਸਾਨ ਚਿੰਤਤ ਹਨ ਕਿ ਹੁਣ ਉਹ ਫ਼ਰਿਆਦ ਕਰਨ ਤੱਕ ਕਿਸ ਨੂੰ ਕਰਨ ਕਿਉਂਕਿ ਖੇਤਾਂ ਵਿੱਚ ਉਨ੍ਹਾਂ ਦੀ ਫਸਲ 50 ਪ੍ਰਤੀਸ਼ਤ ਤੋਂ ਉੱਪਰ ਖ਼ਰਾਬ ਹੋ ਚੁੱਕੀ ਹੈ ਕਿਉਂਕਿ ਹੁਣ ਉਨ੍ਹਾਂ ਦੀ ਫਸਲ ਪੱਕਣ ਦੇ ਕਿਨਾਰੇ ਸੀ ਅਤੇ ਅਖੀਰਲੇ ਸਮੇਂ ਵਿੱਚ ਬਰਸਾਤ ਅਤੇ ਹਨ੍ਹੇਰੀ ਝੱਖੜ ਦੇ ਨਾਲ ਫਸਲ ਬਿਲਕੁੱਲ ਬਰਬਾਦ ਹੋਣ ਦੇ ਕਿਨਾਰੇ ਆ ਗਈ ਹੈ।

ਲੁਧਿਆਣਾ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਹੋਇਆ ਦਿਹਾਂਤ

ਇਸ ਬਾਬਤ ਕਿਸਾਨਾਂ ਦਾ ਕਹਿਣਾ ਹੈ ਇਕ ਪਾਸੇ ਜਿੱਥੇ ਅਸੀਂ ਦਿੱਲੀ ਵਿਖੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਬਰੂਹਾਂ ਤੇ ਬੈਠੇ ਹਾਂ ਉੱਥੇ ਦੂਜੇ ਪਾਸੇ ਬੇਮੌਸਮੀ ਬਰਸਾਤ ਦੇ ਕਾਰਨ ਸਾਡੀ ਪੁੱਤਾਂ ਵਾਂਗ ਪਾਲੀ ਫਸਲ ਤਹਿਸ ਨਹਿਸ ਹੋ ਗਈ ਹੈ, ਕਿਉਂਕਿ ਤੇਜ਼ ਹਨ੍ਹੇਰੀ ਦੇ ਨਾਲ ਜਿਹੜੀ ਕਣਕ ਧਰਤੀ ਤੇ ਡਿੱਗ ਪਈ ਹੈ ਇਹ ਬਿਲਕੁਲ ਖ਼ਰਾਬ ਹੋ ਜਾਵੇਗੀ ਕਿਉਂਕਿ ਇਸ ਤੇ ਡਬਲ ਮਿਹਨਤ ਤੋਂ ਇਲਾਵਾ ਇਸ ਦਾ ਦਾਣਾ ਬਿਲਕੁਲ ਖ਼ਰਾਬ ਹੋ ਜਾਵੇਗਾ।

LEAVE A REPLY

Please enter your comment!
Please enter your name here

Latest News

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming board examinations or consider some...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ ਕੰਨਿਆ ਹਾਈ ਸਕੂਲ ਨਈ ਅਬਾਦੀ...

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਫ਼ਰੀਦਕੋਟ(ਸੂਖਚੈਨ ਸਿੰਘ),13 ਅਪ੍ਰੈਲ Drug pills Woman arrested: ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ ਨੂੰ ਉਸ ਵੇਲੇ  ਸਫਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ...

ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਭਗਵੰਤ ਮਾਨ ਨੇ ਘੇਰੀ ਕੈਪਟਨ ਸਰਕਾਰ

ਸ੍ਰੀ ਅਨੰਦਪੁਰ ਸਾਹਿਬ,13 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Bhagwant mann vaisakhi sri anandpur sahib: ਅੱਜ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ...

More Articles Like This