ਦੋ-ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਆਈ ਰੌਣਕ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ),20 ਜੁਲਾਈ 2021

ਪਿਛਲੇ ਲਗਪਗ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ  ਕਿਸਾਨਾਂ ਦੇ ਚਿਹਰਿਆਂ ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ  ਇਹ  ਬਾਰਿਸ਼ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗੀ, ਕਿਉਂਕਿ ਪਹਿਲਾਂ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟ ਅਤੇ ਮਹਿੰਗੇ ਭਾਅ ਮਿਲ ਰਹੇ ਡੀਜ਼ਲ  ਨਾਲ ਕਿਸਾਨਾਂ ਵੱਲੋਂ ਖੇਤੀ ਕਰਨ ਨਾਲ  ਕਾਫ਼ੀ ਆਰਥਿਕ ਤੌਰ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਦੇਖਣ ਨੂੰ ਮਿਲ ਜਿਹਾ ਸੀ ।

ਪਿਛਲੇ ਦੋ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰਿਆਂ ਤੇ ਆਈ ਰੌਣ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨ ਕੁਲਵਿੰਦਰ ਸਿੰਘ ਪਿੰਡ ਡੇਰਾ ਮੀਰ ਮੀਰਾਂ, ਜਸਬੀਰ ਸਿੰਘ ਨੰਬਰਦਾਰ ਪਿੰਡ ਮਕਾਰੋਂਪੁਰ ਭੋਲੂ ਸੰਗਰ ਨਿਵਾਸੀ ਅਮਲੋਹ ਨੇ ਕਿਹਾ ਕਿ  ਇਸ ਕੁਦਰਤੀ ਹੋ ਰਹੀ ਬਾਰਿਸ਼ ਨਾਲ  ਲੋਕਾਂ ਨੂੰ ਗਰਮੀ ਤੋਂ ਵੀ ਵੱਡੀ ਰਾਹਤ ਮਿਲੀ ਹੈ । ਉਨ੍ਹਾਂ ਦੱਸਿਆ ਕਿ ਮਹਿੰਗਾਈ ਕਾਰਨ ਡੀਜ਼ਲ ਦੀ ਖਰੀਦ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਸੀ ਦੂਸਰਾ ਲੰਬੇ ਲੰਬੇ ਕੱਟ ਵੀ ਲੱਗ ਰਹੇ ਸਨ ਤੇ ਹੁਣ ਇਸ ਹੋਈ ਬਾਰਸ਼ ਨਾਲ  ਲੋਕਾਂ ਨੂੰ ਬਿਜਲੀ ਵੀ ਪੂਰੀ ਮਿਲ ਸਕੇਗੀ

 

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This