ਅੰਮ੍ਰਿਤਸਰ (ਮੀਨਾਕਸ਼ੀ), 15 ਅਪ੍ਰੈਲ 2022
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਤੜਕੇ ਆਪਣੇ ਪਰਿਵਾਰ ਅਤੇ ਨਵੀਂ ਕਾਂਗਰਸ ਦੀ ਟੀਮ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ।ਇਸ ਮੌਕੇ ਉਹਨਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਗੁਰਬਾਣੀ ਦਾ ਆਨੰਦ ਮਾਣਿਆ।