ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

Must Read

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ...

ਰਿਸ਼ਵਤ ਲੈਣ ਵਾਲਾ ਏ ਐੱਸ ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ...

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ)

ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ ਵੱਲੋਂ ਦਿੱਲੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਦੇ ਕੇਸਰੀ ਰੰਗ ਦਾ ਝੰਡਾ ਲਹਿਰਾਇਆ ਗਿਆ ਸੀ।ਪਰਿਵਾਰ ਅਤੇ ਪਿੰਡ ਲੋਕਾਂ ਨੇ ਟੀਵੀ ਅਤੇ ਸੋਸ਼ਲ ਮੀਡੀਆ ‘ਤੇ ਚਲ ਰਹੀਆਂ ਖ਼ਬਰਾਂ ਵਿੱਚ ਉਸ ਨੂੰ ਪਹਿਚਾਣ ਕਰ ਲਈ ਹੈ।

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਤੁਹਾਨੂੰ ਦੱਸ ਦਈਏ ਕਿ ਪੁਲਿਸ ਨੇ ਵੀ ਪਰਿਵਾਰ ਤੋਂ ਕੀਤੀ ਜਾ ਰਹੀ ਹੈ।ਜੁਗਰਾਜ ਸਿੰਘ ਦੇ ਪਿਤਾ ਬਲਦੇਵ ਸਿੰਘ ਅਤੇ ਮਾਂ ਭਗਵੰਤ ਕੌਰ ਆਪਣੀਆਂ ਤਿੰਨੋਂ ਧੀਆਂ ਨਾਲ ਗਾਇਬ ਹੋ ਗਏ ਹਨ।ਜੁਗਰਾਜ ਸਿੰਘ ਦੇ ਦਾਦਾ ਮਹਿਲ ਸਿੰਘ ਅਤੇ ਗੁਰਚਰਨ ਕੌਰ ਨੇ ਮੰਨਿਆ ਕਿ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਾਲਾ ਉਨ੍ਹਾਂ ਦਾ ਹੀ ਪੋਤਾ ਹੈ।

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

ਸਾਡਾ ਪਰਿਵਾਰ ਬਾਰਡਰ ਨਾਲ ਲੱਗਦੀਆਂ ਕੰਢਿਆਲੀਆਂ ਤਾਰਾਂ ਕੋਲ ਖੇਤੀ ਕਰਦਾ ਹੈ। ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਕਿਸੇ ਵੀ ਗੈਰ-ਸਮਾਜਿਕ ਸਰਗਰਮੀ ‘ਚ ਸ਼ਾਮਲ ਨਹੀਂ ਰਿਹਾ।

ਦਾਦੀ ਗੁਰਚਰਨ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੁਗਰਾਜ ਪਿੰਡ ਦੇ ਗੁਰਦੁਆਰਿਆਂ ‘ਚ ਨਿਸ਼ਾਨ ਸਾਹਿਬ ਅਤੇ ਝੋਲਾ ਸਹਿਬ ਚੜ੍ਹਾਉਣ ਦੀ ਸੇਵਾ ਕਰਦਾ ਸੀ। ਉਸ ਨੇ ਜੋਸ਼ ‘ਚ ਆ ਕੇ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵੀ ਝੰਡਾ ਲਹਿਰਾ ਦਿੱਤਾ ਹੋਵੇਗਾ। ਦਾਦਾ ਮਹਿਲ ਸਿੰਘ ਨੇ ਦੱਸਿਆ ਕਿ ਪਰਿਵਾਰ ਕੋਲ 2 ਏਕੜ ਜ਼ਮੀਨ ਹੈ।

ਟਰੈਕਟਰ ਕਈ ਸਾਲਾਂ ਤੋਂ ਖਰਾਬ ਖੜਾ ਹੈ। ਪਰਿਵਾਰ ‘ਤੇ 4 ਲੱਖ ਦਾ ਕਰਜ਼ਾ ਵੀ ਹੈ। ਉਸ ਦੇ ਇਸ ਕੰਮ ਤੋਂ ਪਿੰਡ ਦੇ ਲੋਕ ਵੀ ਹੈਰਾਨ ਹੈ। ਪਿੰਡ ਦੇ ਇਕ ਵਿਅਕਤੀ ਪ੍ਰੇਮ ਸਿੰਘ ਨੇ ਦੱਸਿਆ ਕਿ ਜੁਗਰਾਜ ਮੈਟ੍ਰਿਕ ਪਾਸ ਹੈ। 24 ਜਨਵਰੀ ਨੂੰ 2 ਟਰੈਕਟਰ ਟਰਾਲੀਆਂ ਕਿਸਾਨ ਅੰਦੋਲਨ ਲਈ ਰਵਾਨਾ ਹੋਈਆਂ ਸਨ। ਜੁਗਰਾਜ ਸਿੰਘ ਵੀ ਇਨ੍ਹਾਂ ਨਾਲ ਦਿੱਲੀ ਚੱਲਾ ਗਿਆ ਸੀ।

 

26 ਜਨਵਰੀ ਨੂੰ ਟੀਵੀ ‘ਤੇ ਖਬਰ ਦੇਖ ਕੇ ਹੈਰਾਨੀ ਹੋਈ ਕਿ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਵਾਲਾ ਨੌਜਵਾਨ ਜੁਗਰਾਜ ਸਿੰਘ ਉਨ੍ਹਾਂ ਦੇ ਪਿੰਡ ਦਾ ਹੈ। ਸਾਦਾ ਸਿੰਘ, ਗੁਰਸੇਵਕ ਸਿੰਘ ਅਤੇ ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਮੁਕੰਮਲ ਤੌਰ ‘ਤੇ ਸ਼ਾਂਤੀ ਰਹਿਣੀ ਚਾਹੀਦੀ ਸੀ। ਕੁਝ ਸ਼ਰਾਰਤੀ ਲੋਕਾਂ ਨੇ ਗਲਤ ਹਰਕਤ ਕੀਤੀ ਹੈ।

LEAVE A REPLY

Please enter your comment!
Please enter your name here

Latest News

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ ਐੱਸ ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ ਸਵੇਰੇ 10 ਵਜੇ ਤੱਕ ਮੁਲਤਵੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਦੁਪਹਿਰ 2 ਵਜੇ ਮੁੜ ਤੋਂ ਸ਼ੁਰੂ ਹੋਈ ਕਾਰਵਾਈ ਵਿੱਚ ਵੱਖ-ਵੱਖ...

ਖੇਤੀਬਾੜੀ ਨੀਤੀਆਂ ‘ਚ ਬਦਲਾਵ ਦੀ ਲੋੜ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਸਾਡੇ ਦੇਸ਼ ਵਿੱਚ ਠੇਕੇ ਦੀ ਖੇਤੀ ਪਹਿਲਾਂ ਹੀ ਕੀਤੀ ਜਾ ਚੁੱਕੀ...

More Articles Like This