ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਬਟਾਲਾ( ਅਕਸ਼ ਰਾਜ ਮਾਹਲਾ), 31 ਅਕਤੂਬਰ 2021

ਬਟਾਲਾ ਦੇ ਜੀ ਟੀ ਰੋਡ ਤੇ ਚਲ ਰਹੇ ਸੜਕ ਦੀ ਮੁਰੰਮਤ ਦੇ ਚਲਦੇ ਉਥੇ ਨਿਤ ਦਿਨ ਸੜਕ ਹਾਦਸੇ ਹੋ ਰਹੇ ਹਨ ਬੀਤੇ ਕੁਝ ਦਿਨ ਪਹਿਲਾ ਇਕ ਟਰੱਕ ਪਲਟ ਗਿਆ ਅਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਤਾ ਮੌਤ ਹੋ ਗਈ l

ਮ੍ਰਿਤਕ ਦੇ ਰਿਸ਼ਤੇਦਾਰ ਨੌਜਵਾਨ ਸਾਹਿਲ ਨੇ ਦੱਸਿਆ ਕਿ ਉਹਨਾਂ ਨੂੰ ਸੁਨੇਹੇ ਮਿਲਿਆ ਕਿ ਵਿਨੋਦ ਕੁਮਾਰ ( ਉਮਰ 38 ਸਾਲ ) ਦਾ ਸੜਕ ਹਾਦਸਾ ਹੋਇਆ ਹੈ ਅਤੇ ਜਦ ਮੌਕੇ ਤੇ ਜਾਕੇ ਦੇਖਿਆ ਤਾ ਉਸਦੀ ਮੌਤ ਹੋ ਗਈ ਸੀ ਅਤੇ ਜਦਕਿ ਉਸਦੇ ਨਾਲ ਉਸਦਾ ਕੋਈ ਦੋਸਤ ਸੀ ਜੋ ਗੰਭੀਰ ਜਖਮੀ ਹੈ l

ਉਧਰ ਪੁਲਿਸ ਅਧਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸੜਕ ਹਾਦਸੇ ਦੀ ਕਿਸੇ ਰਾਹਗੀਰ ਨੇ ਸੂਚਨਾ ਦਿਤੀ ਅਤੇ ਜਦ ਮੌਕੇ ਤੇ ਜਾਕੇ ਦੇਖਿਆ ਗਿਆ ਤਾ ਮੋਟਰਸਾਈਕਲ ਸੜਕ ਤੇ ਡਿਗਾ ਹੋਇਆ ਸੀ l

ਜਦਕਿ ਸੜਕ ਹਾਦਸੇ ਦੀ ਵਜਹ ਕਿ ਹੈ ਉਸ ਬਾਰੇ ਨਹੀਂ ਪਤਾ ਲੱਗ ਸਕਿਆ ਅਤੇ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲਿਆਂਦਾ ਗਿਆ ਤਾ ਇਕ ਦੀ ਮੌਤ ਹੋ ਚੁਕੀ ਸੀ, ਜਦਕਿ ਦੂਸਰਾ ਗੰਭੀਰ ਜਖਮੀ ਹੈ l ਜਿਸ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਅਧਕਾਰੀ ਨੇ ਦੱਸਿਆ ਕਿ ਉਹਨਾਂ ਵਲੋਂ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ l

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This