ਲੁਟੇਰੇ 2 ਭੈਣਾਂ ਤੋਂ 70 ਹਜ਼ਾਰ ਲੁੱਟ ਕੇ ਹੋਏ ਫਰਾਰ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਹੁਸ਼ਿਆਰਪੁਰ(ਅਮਰੀਕ ਕੁਮਾਰ),31 ਮਾਰਚ

ਸੂਬੇ ਭਰ ਦੇ ਵਿੱਚ ਲੁੱਟਖੋਹ ਦੀ ਵਾਰਦਾਤਾਂ ਦੇ ਗ੍ਰਾਫ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਅਤੇ  ਪੁਲਿਸ ਪ੍ਰਸ਼ਾਸਨ ਦੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਗੜ੍ਹਸ਼ੰਕਰ ਦਾ ਜਿੱਥੇ 70 ਹਜਾਰ ਦੀ ਨਗਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈl

ਦੀਪ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

ਗੜ੍ਹਸ਼ੰਕਰ ਸ਼ਹਿਰ ਦੇ ਨੰਗਲ ਰੋਡ ਤੇ ਦੁਪਹਿਰ ਬਾਅਦ ਪੈਦਲ ਜਾ ਰਹੀਆਂ ਦੋ ਭੈਣਾਂ  ਤੋਂ 70 ਹਜਾਰ ਰੁਪਏ ਲੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ  ਗੜਸ਼ੰਕਰ ਅਧੀਨ ਪੈਦੇ ਪਿੰਡ ਬੀਰਮਪੁਰ ਦੀਆਂ ਦੋ ਭੈਣਾਂ ਜੋਤੀ ਅਤੇ ਮੈਗਨਾ ਪੁਤਰੀ ਬਲਦੇਵ ਰਾਜ ਅੱਜ ਜਦੋ ਦੁਪਹਿਰ ਢਾਈ ਵਜੇ ਦੇ ਕਰੀਬ ਬੈਂਕ ਤੋਂ 70 ਹਜਾਰ ਰੁਪਏ ਕੱਢਵਾ ਕੇ ਨੰਗਲ ਰੋਡ ਤੋਂ ਵਾਪਿਸ ਆਪਣੇ ਪਿੰਡ ਨੂੰ ਜਾ ਰਹੀਆ ਸਨ

ਹੁਸ਼ਿਆਰਪੁਰ ‘ਚ ਕੋਰੋਨਾ ਬਲਾਸਟ,166 ਨਵੇਂ ਕੇਸ,10 ਮੌਤਾਂ

ਤਾਂ ਰਸਤੇ ਚ ਇਕ ਐਕਟਿਵਾ ਸਵਾਰ ਅਣਪਛਾਤਾ ਨੌਜਵਾਨ ਉਨ੍ਹਾਂ ਦਾ ਪੈਸਿਆ ਵਾਲਾ ਪਰਸ ਖੋਹ ਕੇ ਫਰਾਰ ਹੋ ਗਿਆ ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਚ.ਓ ਇਕਬਾਲ ਸਿੰਘ ਨੇ ਪੁਲਿਸ ਪਾਰਟੀ ਨਾਲ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਲਾਕੇ ਵਿਚ ਵੱਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This