ਕੋਟਲੀ ਰੋਡ ‘ਤੇ ਮੀਂਹ ਕਰਕੇ ਡਿੱਗੀ ਛੱਤ, ਗਰੀਬ ਪਰਿਵਾਰ ਦਾ ਸਮਾਨ ਹੋਇਆ ਤਹਿਸ-ਨਹਿਸ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ), 14 ਸਤੰਬਰ 2021

ਸ੍ਰੀ ਮੁਕਤਸਰ ਸਾਹਿਬ ਦੇ ਕੋਟਲੀ ਰੋਡ ਤੇ ਮੀਂਹ ਕਰਕੇ ਇੱਕ ਮਕਾਨ ਦੀ ਛੱਤ ਡਿੱਗ ਗਈ। ਜਿਸ ਨਾਲ ਗਰੀਬ ਪਰਿਵਾਰ ਦਾ ਸਾਰਾ ਸਮਾਨ ਤਹਿਸ-ਨਹਿਸ ਹੋ ਗਿਆ।

ਸਮਾਂ ਰਹਿੰਦੀਆਂ ਪਰਿਵਾਰ ਨੂੰ ਹਾਦਸੇ ਬਾਰੇ ਅੰਦੇਸ਼ਾ ਹੋਣ ਕਰਕੇ ਜਾਨੀ ਨੁਕਸਾਨ ਤੋ ਬਚਾਅ ਰਿਹਾ।ਜਾਣਕਾਰੀ ਅਨੂਸਾਰ ਕੋਟਲੀ ਰੋਡ ਦੇ ਵਸਨੀਕ ਅਮਨ ਮੁੰਜਾਲ ਆਪਣੇ ਪਰਿਵਾਰ ਸਮੇਤ ਇੱਕ ਕਮਰੇ ਦੇ ਮਕਾਨ ਚ ਸੋਏ ਹੋਏ ਸਨ।

ਸਵੇਰ ਵੇਲੇ ਅਚਾਨਕ ਮਕਾਨ ਚ ਤਰੇਡ਼ਾਂ ਪੈਣ ਦੀ ਅਵਾਜ ਸੁਣ ਕੇ ਅਮਨ ਦੀ ਅੱਖ ਖੁੱਲ਼ ਗਈ ਜਿਸ ਨਾਲ ਉਸ ਨੇ ਸਮਾਂ ਰਹਿੰਦੀਆਂ ਆਪਣੇ ਦੋਵੇਂ ਛੋਟੇ ਬੱਚਿਆਂ ਨੂੰ ਪਾਸੇ ਕਰ ਦਿੱਤਾ ਅਤੇ ਬੈਡ ਨਾਲ ਮੰਜੇ ਤੇ ਪਈ ਆਪਣੀ ਘਰਵਾਲੀ ਸਮੇਤ ਬੱਚਿਆਂ ਨੂੰ ਉਠਾ ਕੇ ਕਮਰੇ ਤੋਂ ਬਾਹਰ ਆ ਗਿਆ।

ਕਮਰੇ ਚੋਂ ਬਾਹਰ ਨਿਕਲਦੇ ਹੀ ਦੇਖਦਿਆਂ ਹੀ ਦੇਖਦਿਆਂ ਸਾਰੀ ਛੱਤ ਡਿਗ ਪਈ। ਜਿਸ ਨਾਲ ਬੈਡ, ਮੰਜਾ, ਪੇਟੀਆਂ, ਟਰੰਕ, ਕੁਰਸੀਆਂ, ਭਾਂਡੇ, ਸਾਇਕਲ ਸਮੇਤ ਹੋਰ ਸਾਰਾ ਸਮਾਨ ਨੁਕਸਾਨਿਆ ਗਿਆ।

ਉਧੱਰ, ਰੈਡ ਐਡ ਫਾਉਡੇਸ਼ਨ ਦੇ ਚੇਅਰਮੈਨ ਡਾ. ਸੁਰਿੰਦਰ ਕੰਬੋਜ ਨੇ ਮੌਕੇ ਤੇ ਪਹੁੰਚ ਕੇ ਗਰੀਬ ਪਰਿਵਾਰ ਦਾ ਦੁਖੜਾ ਸੁਣਦਿਆਂ ਜਿੱਥੇ ਖੁਦ ਮਦਦ ਦਾ ਵਿਸ਼ਵਾਸ ਦੁਆਇਆ ਉੱਥੇ ਹੀ ਹੋਰ ਸਮਾਜਸੇਵੀ ਸੰਸਥਾਵਾਂ ਤੇ ਜਿਲਾ ਪ੍ਰਸ਼ਾਸਨ ਨੂੰ ਵੀ ਗਰੀਬ ਪਰਿਵਾਰ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This