ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...
ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ)
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਅਤੇ ਯੂ.ਜੀ.ਸੀ. ਦੇ ਹੁਕਮਾਂ ਅਨੁਸਾਰ ਰਿਜ਼ਰਵੇਸ਼ਨ/ਰੋਸਟਰ ਨੀਤੀ ਲਾਗੂ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਐਸ.ਸੀ.ਬੀ.ਸੀ. ਐਗਰੀਕਲਚਰ ਸਟੂਡੈਂਟ ਐਸੋਸੀਏਸ਼ਨ, ਪੀ.ਏ.ਯੂ. ਕੈਂਪਸ ਅਤੇ ਦਲਬੀਰ ਕੁਮਾਰ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਟੀਚਿੰਗ ਅਸਾਮੀਆਂ ਲਈ ਰਿਜ਼ਰਵੇਸ਼ਨ ਸਬੰਧੀ ਨੀਤੀ ਲਾਗੂ ਨਹੀਂ ਕੀਤੀ ਗਈ ਜਿਸ ਕਾਰਨ ਰਾਖਵਾਂ ਵਰਗ ਨਾਲ ਸਬੰਧਤ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਸ਼ਿਕਾਇਤ ਨੂੰ ਦਰੁਸਤ ਪਾਇਆ ਗਿਆ।ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ‘ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ (ਸੇਵਾਵਾਂ ਵਿੱਚ ਰਾਖਵਾਂਕਰਨ) ਐਕਟ 2006 ਅਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ 2014 ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਵਿੱਚ ਰਾਖਵਾਂਕਰਨ/ਰੋਸ਼ਟਰ ਨੀਤੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਮਿਸ਼ਨ ਦੇ ਹੁਕਮਾਂ ਸਬੰਧੀ ਕਾਰਵਾਈ ਰਿਪੋਰਟ ਸਮਰਥ ਅਧਿਕਾਰੀ ਰਾਹੀਂ 2 ਅਪ੍ਰੈਲ,2021 ਨੂੰ ਕਮਿਸ਼ਨ ਸਨਮੁੱਖ ਪੇਸ਼ ਕਰਨ

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This