ਸੰਗਰੂਰ (ਰੂਪਪ੍ਰੀਤ ਕੌਰ ), 23 ਜੂਨ 2022
ਸ਼੍ਰੋਮਣੀ ਅਕਾਲੀ ਦਲ (ਸ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਆਪਣੇ ਸਾਰੇ ਪਰਿਵਾਰ ਸਮੇਤ ਸਵੇਰ ਹੀ ਵੋਟ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬੀਬੀ ਹਰਜੀਤ ਕੌਰ ਢੀਂਡਸਾ, ਬੀਬਾ ਗਗਨਦੀਪ ਕੌਰ ਢੀਂਡਸਾ ਵੀ ਉਨ੍ਹਾਂ ਨਾਲ ਮੌਜੂਦ ਸਨ।