ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 8 ਮਈ 2022
ਪੰਜਾਬ ਦੇ ਸਾਬਕਾ ਵਿਧਾਇਕ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਦੇ ਛੋਟੇ ਭਰਾ ਸਰਦਾਰ ਰਵਿੰਦਰ ਸਿੰਘ ਫੂਲਕਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦਾਹ ਸੰਸਕਾਰ 10 ਮਈ ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਜੱਦੀ ਪਿੰਡ ਭਦੌੜ ਵਿਖੇ ਕੀਤਾ ਜਾਵੇਗਾ।