ਬੀ.ਐੱਸ.ਐਫ਼ ਦਾ ਅਧਿਕਾਰੀ ਖੇਤਰ ਵਧਾਏ ਜਾਣ ਦੇ ਵਿਰੋਧ ‘ਚ ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਾ ਰੋਸ ਮਾਰਚ ਸ਼ੁਰੂ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ), 29 ਅਕਤੂਬਰ 2021

ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਵਧਾਏ ਗਏ ਬੀ.ਐੱਸ.ਐਫ ਦੇ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦੇ ਅਧਿਕਾਰ ਖੇਤਰ ਦੇ ਵਿਰੋਧ ਵਿੱਚ ਅੱਜ ਸ਼ੋ੍ਰਮਣੀ ਅਕਾਲੀ ਦਲ ਦਾ ਰੋਸ ਮਾਰਚ ਅੰਮ੍ਰਿਤਸਰ ਦੇ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਕੱਢਿਆ ਜਾ ਰਿਹਾ ਹੈ।

ਇਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ , ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆਂ ਅਤੇ ਹੋਰ ਤਮਾਮ ਲੀਡਰਸ਼ਿਪ ਮੌਜੂਦ ਹੈ। ਇਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਹਨ।

ਅਕਾਲੀ ਵਰਕਰਾਂ ਦਾ ਕਾਫ਼ਲਾ ਮੋਟਰਸਾਈਕਲਾਂ ’ਤੇ ਰਵਾਨਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਰੋਹ ਵਿਅਕਤ ਕਰਨ ਵਾਲੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਰੋਸ ਮਾਰਚ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ।

 

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This